Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਵਿਸ਼ਾਲ ਨਗਰ ਕੀਰਤਨ ਪੁੱਜਾ ਸ੍ਰੀ ਹਰਿਮੰਦਰ ਸਾਹਿਬ

ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਜੋ ਵਿਸ਼ਾਲ ਨਗਰ ਕੀਰਤਨ ਅੱਜ ਸਵੇਰੇ ਪੌਣੇ ਅੱਠ ਵਜੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਆਰੰਭ ਹੋਇਆ ਸੀ, ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਗਿਆ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੌਜੂਦ ਵੱਡੀ ਗਿਣਤੀ ‘ਚ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।

Vinkmag ad
Share Our Daily Posts

News Desk

Read Previous

ਮੁਸ਼ਕਲ ‘ਚ ਕੈਪਟਨ ! ਸਿਟੀ ਸੈਂਟਰ ਘੁਟਾਲੇ ਦੀਆਂ ਫਾਈਲਾਂ ਮੁੜ ਖੋਲ੍ਹਣ ਦੀ ਤਿਆਰੀ, ਪੰਜਾਬ ਸਰਕਾਰ ਦੇਵੇਗੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ

Read Next

ਮੁਕੇਸ਼ ਅੰਬਾਨੀ ਦਾ ਵੱਡਾ ਐਲਾਨ, ਦੀਵਾਲੀ ਤਕ ਸ਼ੁਰੂ ਹੋਵੇਗੀ Jio 5G ਸੇਵਾ, ਦਿੱਲੀ, ਮੁੰਬਈ, ਚੇਨਈ, ਕੋਲਕਾਤਾ ਤੋਂ ਸ਼ੁਰੂ