Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 20, 2026

ਜਲੰਧਰ ‘ਚ ਦਰਦਨਾਕ ਹਾਦਸਾ, ਸਫਾਈ ਕਰਦੇ ਸਮੇਂ ਛੱਤ ਤੋਂ ਡਿੱਗੀ ਸੇਵਾਮੁਕਤ ਫੌਜੀ ਦੀ ਪਤਨੀ, ਮੌਕੇ ‘ਤੇ ਹੀ ਮੌਤ

ਜਲੰਧਰ : ਛਾਉਣੀ ਦੇ ਮੁਹੱਲਾ ਨੰਬਰ-13 ਵਿੱਚ ਕਿਰਾਏ ਦੇ ਮਕਾਨ ‘ਚ ਰਹਿੰਦੇ ਸੇਵਾਮੁਕਤ ਫ਼ੌਜੀ ਦੀ ਪਤਨੀ (45) ਦੀ ਛੱਤ ਤੋਂ ਡਿੱਗ ਕੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਛੱਤ ਦੀ ਸਫਾਈ ਕਰ ਰਹੀ ਸੀ ਤਾਂ ਉਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾ ਦੇ ਪਤੀ ਨੇ ਨਾਂ ਦੱਸਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਫੌਜ ਤੋਂ ਸੇਵਾਮੁਕਤ ਹੋ ਚੁੱਕੇ ਹਨ। ਕਿਰਾਏ ਦਾ ਮਕਾਨ ਖਾਲੀ ਕਰਨ ਲਈ ਉਹ ਵਿਹੜੇ ‘ਚ ਲੱਗੇ ਲੋਹੇ ਦੇ ਜਾਲ ‘ਚੋਂ ਸਾਮਾਨ ਉਤਾਰ ਰਹੇ ਸੀ।

ਕਮਰੇ ਦੀ ਸਫ਼ਾਈ ਕਰਦੇ ਸਮੇਂ ਪਤਨੀ ਅਚਾਨਕ ਖੁੱਲ੍ਹੇ ਜਾਲ ਤੋਂ ਹੇਠਾਂ ਡਿੱਗ ਗਈ। ਹਾਦਸੇ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮਿਲਟਰੀ ਹਸਪਤਾਲ ਦੀ ਮੈਡੀਕਲ ਟੀਮ ਨੇ ਮਹਿਲਾ ਦੀ ਲਾਸ਼ ਨੂੰ ਹਸਪਤਾਲ ਪਹੁੰਚਾਇਆ। ਦੱਸ ਦਈਏ ਕਿ ਮਹਿਲਾ ਦੇ ਦੋ ਬੱਚੇ ਹਨ ਤੇ ਹਾਦਸੇ ਸਮੇਂ ਦੋਵੇਂ ਸਕੂਲ ਗਏ ਹੋਏ ਸਨ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੰਨਾਟਾ ਛਾ ਗਿਆ। ਉੱਥੇ ਹੀ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਵੱਡੀ ਵਾਰਦਾਤ : ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Read Next

ਸਕੂਲ ਵੈਨ ਤੇ ਸਕੂਟਰੀ ਦੀ ਟੱਕਰ ‘ਚ ਔਰਤ ਦੀ ਮੌਤ, ਮੁਲਜ਼ਮ ਮੌਕੇ ਤੋਂ ਫ਼ਰਾਰ