Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 21, 2026

2 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗਾ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’, ਸਲੀਮ ਮਰਚੈਂਟ ਨੇ ਕਹੀ ਵੱਡੀ ਗੱਲ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦਾ ਗਾਣਾ ‘ਜਾਂਦੀ ਵਾਰ’ (Jaandi Vaar) 2 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗਾ। ਸੰਗੀਤਕਾਰ ਸਲੀਮ ਮਰਚੈਂਟ (Salim Merchant) ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇ ਮਾਤਾ-ਪਿਤਾ ਚਾਹੁੰਦੇ ਹਨ ਕ ਇਹ ਗਾਣਾ ਹਾਲੇ ਰਿਲੀਜ਼ ਨਾ ਹੋਵੇ। ਉਨ੍ਹਾਂ ਦੇ ਅਸ਼ੀਰਵਾਦ ਬਿਨਾਂ ਇਸ ਗਾਣੇ ਦੀ ਰਿਲੀਜ਼ ਅਧੂਰੀ ਰਹੇਗੀ। ਇਸ ਲਈ ਗਾਣੇ ਨੂੰ ਹੁਣ ਸਿੱਧੂ ਦੇ ਮਾਤਾ-ਪਿਤਾ ਨਾਲ ਵਿਚਾਰ ਤੋਂ ਬਾਅਦ ਹੀ ਰਿਲੀਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਨੇ ਇਹ ਗਾਣਾ ਦਿਲੋਂ ਗਾਇਆ ਹੈ। ਉਹ ਗਾਣੇ ਲਈ ਬਹੁਤ ਖੁਸ਼ ਤੇ ਐਕਸਾਈਟਿਡ ਸਨ। ਗਾਣੇ ਨੂੰ ਜਲਦ ਰਿਲੀਜ਼ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਸਕੂਲ ਵੈਨ ਤੇ ਸਕੂਟਰੀ ਦੀ ਟੱਕਰ ‘ਚ ਔਰਤ ਦੀ ਮੌਤ, ਮੁਲਜ਼ਮ ਮੌਕੇ ਤੋਂ ਫ਼ਰਾਰ

Read Next

ਸੈਕਸਟੋਰਸ਼ਨ ਗੈਂਗ ‘ਤੇ ਵੱਡਾ ਖੁਲਾਸਾ: 24 ਸੂਬਿਆਂ ‘ਚ 197 ਸ਼ਿਕਾਇਤਾਂ, 11 FIR ਤੇ 400 ਤੋਂ ਵੱਧ ਲੋਕ ਹੋਏ ਸ਼ਿਕਾਰ