Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 21, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮੁੜ ਸੰਮਨ, SIT ਨੇ ਕਿਹਾ- 2 ਵਾਰ ਸੰਮਨ ਭੇਜੇ, ਰਿਸੀਵ ਨਹੀਂ ਕੀਤੇ

ਚੰਡੀਗੜ੍ਹ : ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਬਾਦਲ (Sukhbir Badal) ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਸੰਮਨ ਜਾਰੀ ਕਰ ਕੇ ਕੋਟਕਪੂਰਾ ਗੋਲ਼ੀਕਾਂਡ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਸੁਖਬੀਰ ਬਾਦਲ ਨੂੰ ਮੰਗਲਵਾਰ ਸਵੇਰੇ ਸਾਢੇ 10 ਵਜੇ ਪੇਸ਼ ਹੋਣ ਨੂੰ ਕਿਹਾ ਗਿਆ ਸੀ। ਚੰਡੀਗੜ੍ਹ ਆਉਣ ਦੀ ਬਜਾਏ ਸੁਖਬੀਰ ਬਾਦਲ ਜ਼ੀਰਾ ਕੋਰਟ ‘ਚ ਪੇਸ਼ ਹੋਏ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਸੰਮਨ ਨਹੀਂ ਮਿਲਿਆ।

ਇਸ ਮਾਮਲੇ ‘ਚ ਹੁਣ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਸਾਹਮਣੇ ਆਈ ਹੈ। ਉਸ ਨੇ ਕਿਹਾ ਕਿ ਪੁਲਿਸ ਅਫ਼ਸਰ ਕੁਰੀਅਰ ਲੈ ਕੇ ਸੁਖਬੀਰ ਬਾਦਲ ਨੂੰ ਸੰਮਨ ਦੇਣ ਗਏ ਸੀ ਪਰ ਕਿਸੇ ਨੇ ਲਿਆ ਨਹੀਂ। ਉਨ੍ਹਾਂ ਨੂੰ ਕਿਹਾ ਗਿਆ ਕਿ ਸੁਖਬੀਰ ਬਾਦਲ ਵਿਦੇਸ਼ ਵਿਚ ਹਨ। ਇਸ ਤੋਂ ਬਾਅਦ SIT ਨੇ ਸੁਖਬੀਰ ਬਾਦਲ ਦੇ ਨਾਲ ਰਹਿਣ ਵਾਲੇ ਵਿਨੀਤਪਾਲ ਹੈੱਪੀ ਨੂੰ ਵੀ ਵ੍ਹਟਸਐਪ ‘ਤੇ ਸੰਮਨ ਭੇਜਿਆ ਜਿਨ੍ਹਾਂ ਨੇ ਸੰਮਨ ਮਿਲਣ ਦੀ ਗੱਲ ਕਬੂਲ ਵੀ ਕੀਤੀ। ਇਸ ਦੇ ਨਾਲ ਹੀ ਐੱਸਆਈਟੀ ਨੇ ਸੁਖਬੀਰ ਬਾਦਲ ਨੂੰ ਦੁਬਾਰਾ ਸੰਮਨ ਭੇਜ ਕੇ 14 ਸਤੰਬਰ ਨੂੰ ਤਲਬ ਕੀਤਾ ਹੈ।

Vinkmag ad
Share Our Daily Posts

News Desk

Read Previous

ਦਿੱਲੀ ਦੀਆਂ ਗੱਡੀਆਂ ‘ਤੇ ਪੰਜਾਬ ਦਾ ਨੰਬਰ ਲਗਾ ਕੇ ਵੇਚਦਾ ਸੀ ਸੰਗਮ ਕਾਰ ਬਾਜ਼ਾਰ ਦਾ ਮਾਲਕ, ਵਿਜੀਲੈਂਸ ਨੇ ਕੀਤਾ ਨਾਮਜ਼ਦ

Read Next

ਅਫਸਾਨਾ ਖ਼ਾਨ ਤੇ ਸਾਜ਼ ਦੀ ਅਗਵਾਈ ‘ਚ ਸਿੱਧੂ ਮੂਸੇਵਾਲਾ ਦੀ ਮੌਤ ਦੇ ਇਨਸਾਫ਼ ਲਈ ਜ਼ੀਰਕਪੁਰ ‘ਚ ਪੈਦਲ ਮਾਰਚ