Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਪੱਬ-ਜੀ ਗੇਮ ਖੇਡਣ ਤੋਂ ਰੋਕਿਆਂ ਤਾ ਦੇ ਦਿੱਤੀ ਜਾਨ, ਨਹਿਰ ‘ਚੋਂ ਮਿਲੀ ਲਾਸ਼

ਨੰਗਲ: ਹਿਮਾਚਲ ਪ੍ਰਦੇਸ਼ ਦੇ ਬਾਥਡ਼ੀ ਦੇ ਰਹਿਣ ਵਾਲੇ 17 ਸਾਲ ਦੇ ਨੌਜਵਾਨ ਜਤਿਨ ਕੁਮਾਰ ਪੁੱਤਰ ਬਲਵਿੰਦਰ ਕੁਮਾਰ ਵਲੋਂ ਦੇ ਪਬਜੀ ਗੇਮ ਖੇਡਣ ਦਾ ਸ਼ੌਕ ਇਨਾਂ ਮਹਿੰਗਾ ਪਿਆ ਕਿ ਉਸ ਨੂੰ ਇਸ ਦੀ ਕੀਮਤ ਅਪਣੀ ਜਾਨ ਤੋਂ ਹੱਥ ਧੋ ਬੈਠਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਗਲ ਥਾਣਾ ਮੁੱਖੀ ਐੱਸਐੱਚਉ ਦਾਨਿਸ਼ਵੀਰ ਸਿੰਘ ਨੇ ਦੱਸਿਆਂ ਕਿ ਹਿਮਾਚਲ ਪ੍ਰਦੇਸ਼ ਦੇ ਬਾਥਡ਼ੀ ਦਾ ਰਹਿਣ ਵਾਲ ਉਕਤ ਨੌਜਵਾਨ ਬੀਤ ਕੁਝ ਦਿਨਾ ਤੋਂ ਲਾਪਤਾ ਸੀ।ਇਸ ਦਾ ਮੋਟਰ ਸਾਈਕਲ ਜਿਸਦਾ ਨੰਬਰ ਪੀਬੀ 12 ਆਰ 4338 ਅਤੇ ਮੋਬਾਇਲ ਫੋਨ ਨੰਗਲ ਨਹਿਰ ਦੇ ਕਿਨਾਰੇ ਤੋਂ ਮਿਲ ਗਿਆ ਸੀ।ਇਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ।ਜਿਸਦੀ ਲਾਸ ਅੱਜ ਪਿੰਡ ਗੱਗ ਦੇ ਭਾਖਡ਼ਾ ਨਹਿਰ ਦੇ ਸੈਫਨ ਲਾਗੇ ਮਿਲੀ। ਪਰਿਵਾਰ ਅਤੇ ਪਿੰਡ ਵਿੱਚ ਸੋਕ ਦੀ ਲਹਿਰ ਦੋਡ਼ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਲਡ਼ਕਾ ਪਬਜੀ ਗੇਮ ਖੇਡਣ ਦਾ ਸੁਕੀਨ ਸੀ ਤੇ ਪਰਿਵਾਰ ਵੱਲੋਂ ਗੇਮ ਖੇਡਣ ਦਾ ਵਿਰੋਧ ਕੀਤਾ ਜਾਂਦਾ ਸੀ ਤੇ ਨਾਰਾਜ ਹੋ ਕੇ ਲਡ਼ਕਾ ਘਰੋਂ ਚੱਲ ਗਿਆ ਸੀ।ਜਿਸ ਦੀ ਅੱਜ ਲਾਸ਼ ਬਰਾਮਦ ਹੋ ਗਈ ਹੈ।ਪੁਲਿਸ ਵਲੋਂ 174 ਅਧੀਨ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਵਾਰਿਸ਼ਾ ਹਵਾਲੇ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਵਿਜੀਲੈਂਸ ਦੀ ਵੱਡੀ ਕਾਰਵਾਈ : ਹੇਰਾਫੇਰੀ ਕਰਕੇ 558 ਏਕੜ ਸ਼ਾਮਲਾਤ ਜ਼ਮੀਨ ਵੇਚਣ ਦੇ ਮਾਮਲੇ ‘ਚ ਲੋੜੀਂਦੇ ਦੋ ਮੁਲਜ਼ਮ ਗ੍ਰਿਫ਼ਤਾਰ

Read Next

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ, ਵੱਖ ਵੱਖ ਥਾਵਾਂ ਤੇ ਸੰਗਤਾਂ ਨੇ ਕੀਤਾ ਨਿੱਘਾ ਸਵਾਗਤ