Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਫੋਕਲ ਪੁਆਇੰਟ ਨੇੜੇ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪਲਟੀ, ਡਰਾਈਵਰ ਵਾਲ-ਵਾਲ ਬਚਿਆ

ਜਲੰਧਰ। Road Accident In Jalandhar: ਅੰਮ੍ਰਿਤਸਰ-ਜਲੰਧਰ ਨੈਸ਼ਨਲ ਹਾਈਵੇ ‘ਤੇ ਫੋਕਲ ਪੁਆਇੰਟ ਨੇੜੇ ਤੇਜ਼ ਰਫਤਾਰ ਸਿਆਜ਼ ਕਾਰ ਬੇਕਾਬੂ ਹੋ ਕੇ ਹਾਈਵੇਅ ‘ਤੇ ਰੇਲਿੰਗ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਚਾਰ ਪਲਟ ਗਈਆਂ। ਸ਼ੁਕਰ ਹੈ ਕਿ ਗੱਡੀ ਦਾ ਡਰਾਈਵਰ ਵਾਲ-ਵਾਲ ਬਚ ਗਿਆ। ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਮੌਕੇ ’ਤੇ ਪੁੱਜੇ ਥਾਣਾ ਡਵੀਜ਼ਨ ਨੰਬਰ 1 ਦੇ ਏਐਸਆਈ ਬਲਵਿੰਦਰ ਸਿੰਘ ਨੇ ਜਾਂਚ ਸ਼ੁਰੂ ਕਰ ਦਿੱਤੀ।

ਹਾਦਸੇ ਤੋਂ ਬਾਅਦ ਜਾਮ

ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਨੇ ਗੱਡੀ ਵਿੱਚੋਂ ਮਿਲੇ ਡਰਾਈਵਰ ਦਾ ਆਧਾਰ ਕਾਰਡ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਡਰਾਈਵਰ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮੌਕੇ ਲੰਮਾ ਜਾਮ ਲੱਗਾ ਰਿਹਾ। ਕਾਫੀ ਮੁਸ਼ੱਕਤ ਮਗਰੋਂ ਪੁਲੀਸ ਨੇ ਜਾਮ ਖੁੱਲ੍ਹਵਾਇਆ। ਪੁਲੀਸ ਨੇ ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਵਿੱਚ ਆਧਾਰ ਕਾਰਡ ਮਿਲਿਆ। ਇਸ ਵਿੱਚ ਡਰਾਈਵਰ ਦਾ ਨਾਂ ਆਨੰਦ ਮਹੇਸ਼ ਬਾਸਪੁਰੇ ਵਾਸੀ ਮਹਾਰਾਸ਼ਟਰ ਲਿਖਿਆ ਹੋਇਆ ਸੀ। ਗਵਾਹਾਂ ਨੇ ਦੱਸਿਆ ਕਿ ਗੱਡੀ ਦਾ ਡਰਾਈਵਰ ਵਾਲ-ਵਾਲ ਬਚ ਗਿਆ।

ਡਰਾਈਵਰ ਖ਼ੁਦ ਕਾਰ ‘ਚੋਂ ਉਤਰਿਆ

ਇਸ ਕਾਰਨ ਉਹ ਖੁਦ ਕਾਰ ‘ਚੋਂ ਉਤਰ ਕੇ ਕਿਤੇ ਚਲਾ ਗਿਆ। ਉਸ ਦੇ ਨਾਲ ਕੁਝ ਹੋਰ ਲੋਕ ਵੀ ਸਨ, ਜਿਨ੍ਹਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ ਇੱਕ ਦੀ ਪੁਲੀਸ ਵੀ ਮੌਕੇ ’ਤੇ ਪੁੱਜ ਗਈ। ਪੁਲੀਸ ਕਾਰ ਨੂੰ ਟੋਅ ਕਰਕੇ ਥਾਣੇ ਲਿਆਉਣ ਦੀ ਕੋਸ਼ਿਸ਼ ਕਰ ਰਹੀ ਸੀ।

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ, ਵੱਖ ਵੱਖ ਥਾਵਾਂ ਤੇ ਸੰਗਤਾਂ ਨੇ ਕੀਤਾ ਨਿੱਘਾ ਸਵਾਗਤ

Read Next

ਪੰਚਕੂਲਾ ‘ਚ ਅੱਗ ਦਾ ਤਾਂਡਵ, ਰੇਹੜੀ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋਈਆਂ 100 ਦੁਕਾਨਾਂ