Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

9 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ, ਜਾਣੋ ਕਿਉਂ

ਜਲੰਧਰ : ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿਚ ਸਿੱਧ ਬਾਬਾ ਸ੍ਰੀ ਸੋਢਲ ਦੇ ਮੇਲੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਸਰਕਾਰੀ ਦਫ਼ਤਰਾਂ, ਸਕੂਲਾਂ ਕਾਲਜਾਂ ਵਿਚ 9 ਸਤੰਬਰ ਦਿਨ ਸ਼ੁੱਕਰਵਾਰ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਛੁੱਟੀ ਪੰਜਾਬ ਸਰਕਾਰ ਅਧੀਨ ਆਉਂਦੇ ਸਰਕਾਰੀ ਦਫ਼ਤਰ ਵਿਚ ਹੋਵੇਗੀ ਜਦਕਿ ਕੇਂਦਰ ਸਰਕਾਰ ਅਧੀਨ ਆਉਂਦੇ ਸਾਰੇ ਦਫ਼ਤਰਾਂ ਵਿਚ ਕੰਮਕਾਜ ਆਮ ਵਾਂਗ ਹੋਵੇਗਾ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸੋਢਲ ਮੰਦਰ ਕੰਪਲੈਕਸ ਦੇ ਆਲੇ ਦੁਆਲੇ ਦੇ ਇਕ ਕਿਲੋਮੀਟਰ ਦੇ ਖੇਤਰ ਵਿਚ ਮੀਟ, ਸ਼ਰਾਬ ਅਤੇ ਆਂਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਪਡ਼੍ਹੋ ਹੁਕਮਾਂ ਦੀ ਕਾਪੀ

ਦੱਸ ਦੇਈਏ ਕਿ ਸੋਢਲ ਮੰਦਰ ਵਿਚ ਭਗਤਾਂ ਦੀ ਆਮਦ ਸ਼ੁਰੂ ਹੋ ਗਈ ਹੈ। ਬਾਜ਼ਾਰ ਸਜ ਗਏ ਹਨ। ਬਜ਼ਾਰਾਂ ਵਿਚ ਖਰੀਦਦਾਰ ਆਉਣੇ ਸ਼ੁਰੂ ਹੋ ਗਏ ਹਨ।

Vinkmag ad
Share Our Daily Posts

News Desk

Read Previous

ਵਾਰਡ ਨੰਬਰ 43 ਦੀ ਨਹੀਂ ਕੋਈ ਸਾਰ ਲੈਣ ਵਾਲਾ ਹੈ ਸਾਬਕਾ ਐੱਮ,ਐਲ,ਏ , ਸੁਸ਼ੀਲ ਕੁਮਾਰ ਰਿੰਕੂ ਤੋਂ ਬਾਅਦ ਸਕੂਲ ਦੀ ਦੀਵਾਰ ਨਾਲ਼ ਲੱਗੇ ਕੁੱੜੇ ਦੇ ਢੇਰ

Read Next

CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, 8736 ਅਧਿਆਪਕ ਹੋਣਗੇ ਪੱਕੇ, ਵਿਰਾਸਤ-ਏ ਖਾਲਸਾ ਵਿਖੇ 74 ਅਧਿਆਪਕਾਂ ਨੂੰ ਦਿੱਤੇ ਰਾਜ ਪੁਰਸਕਾਰ