Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, 8736 ਅਧਿਆਪਕ ਹੋਣਗੇ ਪੱਕੇ, ਵਿਰਾਸਤ-ਏ ਖਾਲਸਾ ਵਿਖੇ 74 ਅਧਿਆਪਕਾਂ ਨੂੰ ਦਿੱਤੇ ਰਾਜ ਪੁਰਸਕਾਰ

ਸ੍ਰੀ ਆਨੰਦਪੁਰ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਆਨੰਦਪੁਰ ਸਾਹਿਬ ਦੇ ਵਿਰਾਸਤ ਏ ਖਾਲਸਾ ਵਿਖੇ ਪੁੱਜ ਗਏ ਹਨ। ਉਹ 74 ਅਧਿਆਪਕਾਂ ਨੂੰ ਰਾਜ ਪੁਰਸਕਾਰ ਦੇਣਗੇ। ਮੁੱਖ ਮੰਤਰੀ ਸਮਾਗਮ ਵਿਚ ਡੇਢ ਘੰਟਾ ਦੇਰੀ ਨਾਲ ਪੁੱਜੇ। ਮੁੱਖ ਮੰਤਰੀ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਰਾਜ ਸਭਾ ਮੈਂਬਰ ਰਾਘਵ ਚੱਢਾ, ਹਰਭਜਨ ਸਿੰਘ,ਵਿਧਾਇਕ ਦਿਨੇਸ਼ ਚੱਢਾ ਵੀ ਨਾਲ ਸਮਾਗਮ ਵਿੱਚ ਪਹੁੰਚੇ। ਪੁਲੀਸ ਵੱਲੋਂ ਅੱਤ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਚੱਪੇ-ਚੱਪੇ ਤੇ ਪੁਲੀਸ ਤਾਇਨਾਤ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 8736 ਕੱਚੇ ਅਧਿਆਪਕਾਂ ਨੂੰ ਪੱਕੇ ਕੀਤੇ ਜਾਣਗੇ। ਇਨ੍ਹਾਂ ਵਿਚੋਂ 5442 ਐਜੂਕੇਸ਼ਨ ਪ੍ਰੋਵਾਈਡਰ ਹਨ। 1130 ਸਿੱਖਿਆ ਵਲੰਟੀਅਰ ਪੱਕੇ ਹੋਣਗੇ। 1639 ਟਰਾਂਸਪੇਰੈਂਟ ਪਾਲਿਸੀ ਅਧੀਨ ਆਏ ਅਧਿਆਪਕ ਪੱਕੇ ਕੀਤੇ ਜਾਣਗੇ। 525 ਬੋਰਡ ਤਹਿਤ ਆਏ ਅਧਿਆਪਕ ਹਨ।

ਇਸ ਦੇ ਨਾਲ ਹੀ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ ਯੂਜੀਸੀ ਦਾ ਸੋਧਿਆ ਹੋਇਆ 7ਵਾਂ ਪੇਅ ਸਕੇਲ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੇਅ ਸਕੇਲ 1 ਅਕਤੂਬਰ 2022 ਨੂੰ ਲਾਗੂ ਹੋ ਜਾਵੇਗਾ।

ਇਸ ਦੇ ਨਾਲ ਹੀ ਕਾਲਜਾਂ ਵਿਚ ਗੈਸਟ ਫੈਕਲਟੀ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਦੇ ਮਾਣ ਭੱਤੇ ਵਿਚ ਵੀ ਸਨਮਾਨਯੋਗ ਵਾਧਾ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

9 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ, ਜਾਣੋ ਕਿਉਂ

Read Next

ਬਠਿੰਡਾ ‘ਚ 24 ਸਾਲਾ ਵਕੀਲ ਨੇ ਕੀਤੀ ਖੁਦਕੁਸ਼ੀ, ਲੜਕੀ ਬਣਾ ਰਹੀ ਸੀ ਵਿਆਹ ਦਾ ਦਬਾਅ, ਮਾਂ-ਧੀ ਗ੍ਰਿਫਤਾਰ