Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਹੋਣਗੇ ਬੰਦ

ਦਸੂਹਾ – ਉਤਰਾਖੰਡ ਰਾਜ ਦੇ ਪੰਜਵੇਂ ਧਾਮ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੁਣ ਤੱਕ ਲਗਪਗ 2.15 ਲੱਖ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ। ਇਸ ਸੰਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ 22 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਗਏ ਸਨ ਤੇ ਯਾਤਰਾ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਯਾਤਰੀਆਂ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਫੁੱਲਾਂ ਦੀ ਘਾਟੀ ਵਿਖੇ ਵੀ  ਆਪਣੀ ਹਾਜ਼ਰੀ ਲਗਾਈ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਤੇ ਵੱਡੇ ਪੱਧਰ ‘ਤੇ ਆਮਦ ਨੂੰ ਦੇਖਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ  ਸਾਹਬ ਟਰੱਸਟ ਨੇ ਫ਼ੈਸਲਾ ਕੀਤਾ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬਾਅਦ ਦੁਪਹਿਰ 1 ਵਜੇ ਬੰਦ ਕਰ ਦਿੱਤੇ ਜਾਣਗੇ ।  ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 10 ਅਕਤੂਬਰ ਤੱਕ ਆਪਣੀ ਯਾਤਰਾ ਨੂੰ ਨਿਰਵਿਘਨ ਜਾਰੀ ਰੱਖ ਸਕਦੇ ਹਨ ।

Vinkmag ad
Share Our Daily Posts

News Desk

Read Previous

ਮਿਉਂਸਪਲ ਚੋਣਾਂ ਦੀ ਟਿਕਟ ਕਰਕੇ ਕੁੱਝ ਕਾਂਗਰਸੀ ਆਗੂ ਵੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣਾ ਮੋਕਾ ਪ੍ਰਸਤੀ

Read Next

30 ਸਾਲ ਬਾਅਦ ਫ਼ਰੀਦਕੋਟ ਰਿਆਸਤ ‘ਤੇ ਆਇਆ ਸੁਪਰੀਮ ਕੋਰਟ ਦਾ ਫ਼ੈਸਲਾ ! ਦਿੱਤਾ ਇਹ ਹੁਕਮ