Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਤਰਨਤਾਰਨ ਤੋਂ ਦੁੱਖਦਾਈ ਖ਼ਬਰ : ਮਾਂ ਨੇ ਦੋ ਬੱਚਿਆਂ ਸਣੇ ਨਹਿਰ ‘ਚ ਮਾਰੀ ਛਾਲ, ਮੁੰਡੇ ਦੀ ਮਿਲੀ ਲਾਸ਼, ਔਰਤ ਲਾਪਤਾ

ਹਰੀਕੇ ਪੱਤਣ : ਹਰੀਕੇ ਹੈੱਡ ਵਰਕਸ ਨਜ਼ਦੀਕ ਬੰਗਾਲੀ ਵਾਲਾ ਪੁਲ਼ ‘ਤੇ ਰਾਜਸਥਾਨ ਫੀਡਰ ਨਹਿਰ ‘ਚ ਵਿਆਹੁਤਾ ਨੇ ਆਪਣੇ 2 ਬੱਚਿਆਂ ਸਮੇਤ ਛਾਲ ਮਾਰ ਦਿੱਤੀ। ਜਾਣਕਾਰੀ ਅਨੁਸਾਰ ਗੁਰਜਿੰਦਰ ਕੌਰ ਪਤਨੀ ਗੁਰਲਾਲ ਸਿੰਘ ਵਾਸੀ ਬੈਂਕਾਂ ਜ਼ਿਲ੍ਹਾ ਤਰਨਤਾਰਨ ਨੇ ਕਿਸੇ ਪਰੇਸ਼ਾਨੀ ਦੇ ਚੱਲਦਿਆਂ ਆਪਣੇ 5 ਸਾਲ ਦੇ ਬੇਟੇ ਤੇ 8 ਸਾਲ ਦੀ ਬੇਟੀ ਸਮੇਤ ਅੱਜ ਬਾਅਦ ਦੁਪਹਿਰ ਛਾਲ ਮਾਰ ਦਿੱਤੀ। ਨਹਿਰ ‘ਤੇ ਮੌਜੂਦ ਗੋਤਾਖੋਰਾਂ ਨੂੰ ਜਦ ਛਾਲ ਮਾਰਨ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਧੀ ਨੂੰ ਤਾਂ ਬਚਾਅ ਲਿਆ ਪਰ ਔਰਤ ਤੇ ਉਸ ਦਾ ਪੁੱਤਰ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਏ। ਗੋਤਾਖੋਰਾਂ ਨੇ ਮੁਸ਼ੱਕਤ ਕਰ ਕੇ ਲੜਕੇ ਦੀ ਲਾਸ਼ ਲੱਭੀ। ਔਰਤ ਦੇ ਪਿਤਾ ਨੇ ਸਹੁਰਾ ਪਰਿਵਾਰ ‘ਤੇ ਪਰੇਸ਼ਾਨ ਕਰਨ ਦੇ ਦੋਸ਼ ਲਾਏ ਜਿਸ ਦੀ ਵੀਡਿਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਥਾਣਾ ਮੱਖੂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

30 ਸਾਲ ਬਾਅਦ ਫ਼ਰੀਦਕੋਟ ਰਿਆਸਤ ‘ਤੇ ਆਇਆ ਸੁਪਰੀਮ ਕੋਰਟ ਦਾ ਫ਼ੈਸਲਾ ! ਦਿੱਤਾ ਇਹ ਹੁਕਮ

Read Next

ਪੰਜਾਬ ‘ਚ ਪਾਕਿਸਤਾਨੀ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਜਾਰੀ, ਰਾਸ਼ਟਰੀ ਸੁਰੱਖਿਆ ਲਈ ਖਤਰਾ, ਹਾਈ ਕੋਰਟ ‘ਚ ਪਟੀਸ਼ਨਕਰਤਾ ਦਾ ਦੋਸ਼