Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਪੰਜਾਬੀ ਗਾਇਕ ਜੀ ਖਾਨ ਵਿਰੁੱਧ ਹਿੰਦੂ ਜਥੇਬੰਦੀਆਂ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ

ਲੁਧਿਆਣਾ – ਸਥਾਨਕ ਕਿਦਵਈ ਨਗਰ ‘ਚ ਬੀਤੀ ਰਾਤ ਧਾਰਮਿਕ ਸਮਾਗਮ ਦੌਰਾਨ ਪੰਜਾਬੀ ਗਾਇਕ ਜੀ ਖ਼ਾਨ ਵਲੋਂ ਗਾਏ ਗਾਣਿਆਂ ਨੂੰ ਲੈ ਕੇ ਹਿੰਦੂ ਸੰਗਠਨਾਂ ਵਲੋਂ ਜੀ ਖ਼ਾਨ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਜਾਂਚ ਕਰ ਰਹੀ ਐੱਸ.ਐੱਚ.ਓ. ਮੈਡਮ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਜੀ ਖਾਨ ਵਿਰੁੱਧ ਸ਼ਿਕਾਇਤ ਦਿੱਤੀ ਗਈ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

Vinkmag ad
Share Our Daily Posts

News Desk

Read Previous

ਮੁੰਡੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੋਲੇ ਸਿੱਧੂ ਮੂਸੇਵਾਲਾ ਦੇ ਪਿਤਾ, ਦਿੱਤਾ ਵੱਡਾ ਬਿਆਨ

Read Next

ਵਾਰਡ ਨੰਬਰ 43 ਦੀ ਕੌਂਸਲਰ ਬਬੀਤਾ ਵਰਮਾ ਨੇ ਆਪਣੇ ਇਲਾਕਾ ਵਾਸੀਆਂ ਨੂੰ ਨਰਕ ਭਰੀ ਜ਼ਿੰਦਗੀ ਜਿਉਣ ਲਈ ਕੀਤਾ ਮਜ਼ਬੂਰ ਥਾਂ ਥਾਂ ਲੱਗੇ ਕੁੱੜੇ ਕੜਕਟ ਗੰਦਗੀ ਦੇ ਢੇਰ