Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਛਾਪੇਮਾਰੀ ਵਿਚ ਦੋ ਲੱਖ ਲੀਟਰ ਸ਼ਰਾਬ ਬਰਾਮਦ

ਗੁਰਦਾਸਪੁਰ

ਆਬਕਾਰੀ ਵਿਭਾਗ ਜ਼ਿਲ੍ਹਾ ਗੁਰਦਾਸਪੁਰ ਦੀ ਟੀਮ ਵੱਲੋਂ ਸ਼ਰਾਬ ਤਸਕਰੀ ਲਈ ਬਦਨਾਮ ਪਿੰਡ ਮੌਜਪੁਰ ਵਿਖੇ ਛਾਪੇਮਾਰੀ ਕਰ ਕੇ ਦੋ ਲੱਖ ਲਿਟਰ ਦੇ ਕਰੀਬ ਨਾਜਾਇਜ਼ ਸ਼ਰਾਬ ਅਤੇ ਹੋਰ ਸਾਜ਼ੋ ਸਾਮਾਨ ਬਰਾਮਦ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਅਤੇ ਡੀਸੀ ਰਾਜਪਾਲ ਸਿੰਘ ਅਤੇ ਸਹਾਇਕ ਕਮਿਸ਼ਨਰ ਗੁਰਦਾਸਪੁਰ ਦੇ ਨਿਰਦੇਸ਼ਾਂ ਤੇ ਸਹਾਇਕ ਕਮਿਸ਼ਨਰ ਗੁਰਦਾਸਪੁਰ ਪਵਨਜੀਤ ਸਿੰਘ ਗੋਬਿੰਦ ਗੌਤਮ ਵੈਸ਼ ਅਤੇ ਰਾਜਿੰਦਰ ਤਨਵਰ ਦੀ ਨਿਗਰਾਨੀ ਹੇਠ ਆਬਕਾਰੀ ਵਿਭਾਗ ਦੀ ਟੀਮ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਲਈ ਬਦਨਾਮ ਪਿੰਡ ਮੂਲੇਪੁਰ ਵਿਖੇ ਛਾਪੇਮਾਰੀ ਕੀਤੀ। ਇਸ ਦੌਰਾਨ ਟੀਮ ਨੇ ਇੱਕ ਲੱਖ ਨੱਬੇ ਹਜ਼ਾਰ ਲੀਟਰ ਲਾਹਣ ਅਤੇ 130ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਤੋਂ ਇਲਾਵਾ ਤਲਾਸ਼ੀ ਦੌਰਾਨ ਅੱਠ ਲੋਹੇ ਦੇ ਡਰੰਮ , 95 ਤਰਪਾਲਾਂ, 8 ਐਲੂਮੀਨੀਅਮ ਦੇ ਪਤੀਲੇ, 8 ਸਿਲਵਰ ਬਰਨਰ , 20 ਆਇਰਨ ਪੀਪਾ ਭਾਰੀ ਬਰਾਮਦ ਕੀਤੇ ਹਨ। ਅਧਿਕਾਰੀਆਂ ਵੱਲੋਂ ਬਰਾਮਦ ਕੀਤੇ ਸਾਮਾਨ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਗਿਆ।

ਛਾਪੇ ਮਾਰਨ ਗਈ ਆਬਕਾਰੀ ਵਿਭਾਗ ਦੀ ਟੀਮ ਵਿੱਚ ਐਕਸਾਈਜ਼ ਇੰਸਪੈਕਟਰ ਅਜੇ ਕੁਮਾਰ ਗੁਲਜਾਰ ਮਸੀਹ ਦੀਪਕ ਕੁਮਾਰ ਏ ਐੱਸ ਆਈ ਜਸਪਿੰਦਰ ਸਿੰਘ ਬਾਜਵਾ ਨਰਿੰਦਰ ਸਿੰਘ ਆਦਿ ਸ਼ਾਮਲ ਸਨ।

Vinkmag ad
Share Our Daily Posts

News Desk

Read Previous

ਪੰਜਾਬ ਦੇ ਸਾਰੇ ਸ਼ਹਿਰਾਂ ’ਚ ਘਰ-ਘਰ ਪਹੁੰਚਾਇਆ ਜਾਵੇਗਾ ਫਿਲਟਰ ਹੋਇਆ ਨਹਿਰੀ ਪਾਣੀ : ਇੰਦਰਬੀਰ ਸਿੰਘ

Read Next

PLC ਮੁਖੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਜਾਣਗੇ ਦਿੱਲੀ, ਪਰਸੋਂ ਬਣ ਜਾਣਗੇ ਭਾਜਪਾਈ, ਪ੍ਰਧਾਨ ਮੰਤਰੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ