Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਬੰਬੀਹਾ ਗੈਂਗ ਨੇ ਸੰਦੀਪ ਬਿਸ਼ਨੋਈ ਦੇ ਕਤਲ ਦੀ ਲਈ ਜ਼ਿੰਮੇਵਾਰੀ,ਸੋਸ਼ਲ ਮੀਡੀਆ ‘ਤੇ ਪਾਈ ਪੋਸਟ, ਕਿਹਾ- ਮੂਸੇਵਾਲਾ ਦੇ ਕਾਤਲਾਂ ਦਾ ਵੀ ਹੋਵੇਗਾ ਇਹੀ ਨਤੀਜਾ

ਮਾਨਸਾ : ਰਾਜਸਥਾਨ ਦੇ ਨਾਗੌਰ ‘ਚ ਦਿਨ ਦਿਹਾੜੇ ਹੈਏ ਸੰਦੀਪ ਬਿਸ਼ਨੋਈ ਦੀ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੀ ਜ਼ਿੰਮੇਵਾਰੀ ਹੁਣ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਲਿਖ ਕੇ ਲਈ ਹੈ।

ਬੰਬੀਹਾ ਗਰੁੱਪ ਨੇ ਸੁਲਤਾਨ ਦਵਿੰਦਰ ਬੰਬੀਹਾ ਫੇਸਬੁੱਕ ਅਕਾਊਂਟ ਤੋਂ ਪੋਸਟ ਪਾ ਕੇ ਕਿਹਾ ਕਿ ਸੰਦੀਪ ਦਾ ਕੰਮ ਉਨਾਂ ਦੇ ਸ਼ੇਰ ਭਰਾਵਾਂ ਵਲੋਂ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲਾਰੈਂਸ, ਜੱਗੂ ਅਤੇ ਗੋਲਡੀ ਦੀ ਵੀ ਇਹੀ ਹਾਲਤ ਹੋਵੇਗੀ।ਇਹ ਤਿੰਨੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਹਨ। ਬੰਬੀਹਾ ਗੈਂਗ ਦੀ ਇਹ ਪੋਸਟ ਹੁਣ ਪੰਜਾਬ ਪੁਲਿਸ ਲਈ ਵੱਡੀ ਸਿਰਦਰਦੀ ਬਣ ਗਈ ਹੈ।

ਇਸ ਸਮੇਂ ਲਾਰੈਂਸ ਅਤੇ ਜੱਗੂ ਦੋਵੇਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹਨ। ਗੈਂਗਸਟਰ ਗੋਲਡੀ ਬਰਾੜ ਕੈਨੇਡਾ ‘ਚ ਲੁਕਿਆ ਹੋਇਆ ਹੈ। ਬੰਬੀਹਾ ਗੈਂਗ ਨੇ ਪਹਿਲਾਂ ਹੀ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਨਾਂ ਉਨ੍ਹਾਂ ਦੇ ਗੈਂਗ ਨਾਲ ਜ਼ਬਰਦਸਤੀ ਜੋੜਿਆ ਗਿਆ ਸੀ ਅਤੇ ਇਸ ਲਈ ਲਾਰੈਂਸ ਗੈਂਗ ਨੇ ਉਸ ਦਾ ਕਤਲ ਕੀਤਾ ਸੀ। ਜੇਕਰ ਹੁਣ ਨਾਂ ਜੁੜ ਗਿਆ ਤਾਂ ਉਹ ਆਪਣੇ ਭਰਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਜ਼ਰੂਰ ਲਵੇਗਾ।
Vinkmag ad
Share Our Daily Posts

News Desk

Read Previous

ਕਲਯੁਗੀ ਪੁੱਤ ਨੇ ਲੱਕੜੀ ਦਾ ਬਾਲਾ ਮਾਰ ਕੇ ਕੀਤਾ ਪਿਉ ਦਾ ਕਤਲ, ਮੁਕੱਦਮਾ ਦਰਜ

Read Next

ਦੁਖਦਾਈ ਖ਼ਬਰ : ਦੇਸ਼ ਦੇ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਸਵਰਗਵਾਸ, ਏਮਜ਼ ‘ਚ ਲਿਆ ਆਖ਼ਰੀ ਸਾਹ