Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਪੁਲਿਸ ਵਾਲੇ ਦੀ ਦਾਦਾਗਿਰੀ ! ਟਿਕਟ ਦਾ ਵਾਊਚਰ ਮੰਗਣ ‘ਤੇ ਬੇਰਹਿਮੀ ਨਾਲ ਕੁੱਟਿਆ ਸਰਕਾਰੀ ਬੱਸ ਦਾ ਕੰਡਕਟਰ

ਹਰੀਕੇ ਪੱਤਣ : ਇਕ ਪੁਲਿਸ ਮੁਲਾਜ਼ਮ ਦੀ ਦਾਦਾਗਿਰੀ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਟਿਕਟ ਦਾ ਵਾਊਚਰ ਮੰਗਣ ‘ਤੇ ਪੁਲਿਸ ਨੇ ਪੀਆਰਟੀਸੀ ਦੇ ਕੰਡਕਟਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਬੱਸ ‘ਚ ਬੈਠੀਆਂ ਸਵਾਰੀਆਂ ਨੇ ਉਸ ਨੂੰ ਛੁਡਾਇਆ। ਪੁਲਿਸ ਮੁਲਾਜ਼ਮ ਨੌਸ਼ਹਿਰਾ ਪਨੂੰਆਂ ਪਿੰਡ ਦਾ ਰਹਿਣ ਵਾਲਾ ਹੈ। ਇਸ ਮਾਮਲੇ ‘ਚ ਪੀਆਰਟੀਸੀ ਵਰਕਰਜ਼ ਯੂਨੀਅਨ ਦੇ ਆਗੂ ਟਰਾਂਸਪੋਰਟ ਮੰਤਰੀ ਲਾਲਜੀਤ ਸਿਘ ਭੁੱਲਰ ਕੋਲ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਕਿ ਸਾਡੇ ਮੁਲਾਜ਼ਮ ਨੂੰ ਬਿਨਾਂ ਵਜ੍ਹਾ ਕੁੱਟਿਆ ਗਿਆ। ਇਸ ਲਈ ਪੁਲਿਸ ਮੁਲਾਜ਼ਮ ਖਿਲਾਫ਼ ਢੁਕਵੀਂ ਕਾਰਵਾਈ ਕੀਤੀ ਜਾਵੇ।

ਯੂਨੀਅਨ ਆਗੂ ਮੁਤਾਬਕ ਇਹ ਬੱਸ ਅੰਮ੍ਰਿਤਸਰ ਤੋਂ ਚੱਲੀ ਸੀ। ਨੌਸ਼ਹਿਰਾ ਪਨੂੰਆ ਤੋਂ ਚੜ੍ਹੇ ਪੁਲਿਸ ਮੁਲਾਜ਼ਮ ਕੋਲੋਂ ਜਦੋਂ ਕੰਡਕਟਰ ਨੇ ਟਿਕਟ ਦਾ ਵਾਊਚਰ ਮੰਗਿਆ। ਪੁਲਿਸ ਮੁਲਾਜ਼ਮ ਨੇ ਜਿਹੜਾ ਵਾਊਚਰ ਦਿੱਤਾ ਉਹ ਨਕਲੀ ਨਿਕਲਿਆ। ਇਸ ਤੋਂ ਭੜਕੇ ਪੁਲਿਸ ਵਾਲੇ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਕੰਡਕਟਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।

Vinkmag ad
Share Our Daily Posts

News Desk

Read Previous

ਦੁਖਦਾਈ ਖ਼ਬਰ : ਦੇਸ਼ ਦੇ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਸਵਰਗਵਾਸ, ਏਮਜ਼ ‘ਚ ਲਿਆ ਆਖ਼ਰੀ ਸਾਹ

Read Next

ਸਾਬਕਾ ਸਪੀਕਰ ਰਾਣਾ ਕੇਪੀ ਦੀਆਂ ਵਧੀਆਂ ਮੁਸ਼ਕਲਾਂ, ਮੰਤਰੀ ਹਰਜੋਤ ਬੈਂਸ ਨੇ ਦਿੱਤੇ ਵਿਜੀਲੈਂਸ ਜਾਂਚ ਦੇ ਹੁਕਮ