Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਭਗਵੰਤ ਮਾਨ ਦੀ ਅਗਵਾਈ ‘ਚ ਵਿਧਾਨ ਸਭਾ ‘ਚ ਕੈਬਨਿਟ ਮੀਟਿੰਗ ‘ਚ ਬਣਾਈ ਜਾਵੇਗੀ ਅਗਲੀ ਰਣਨੀਤੀ, ਸੁਪਰੀਮ ਕੋਰਟ ਜਾਣ ਦੀ ਤਿਆਰੀ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਮਨਜ਼ੂਰੀ ਦੇ ਕੇ ਵਾਪਸ ਲੈਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਅੱਜ ਸਵੇਰ ਤੋਂ ਹੀ ਪਾਰਟੀ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਦੋ ਦਿਨਾਂ ਦਾ ਬੁਲਾਇਆ ਜਾ ਸਕਦਾ ਅਗਲਾ ਸੈਸ਼ਨ, ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਸਰਕਾਰ ਅਗਲੇ ਹਫ਼ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ। ਪਾਰਟੀ ਦੇ ਸਾਰੇ ਵਿਧਾਇਕਾਂ ਵੱਲੋ ਸ਼ਾਂਤੀ ਮਾਰਚ ਕੱਢਿਆ ਜਾਵੇਗਾ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਚਰਚਾ ਹੋਵੇਗੀ।

Vinkmag ad
Share Our Daily Posts

News Desk

Read Previous

LPU ‘ਚ ਵਿਦਿਆਰਥੀ ਦੀ ਖੁਦਕੁਸ਼ੀ ਤੋਂ ਬਾਅਦ ਭੜਕੇ Students, ਚੰਡੀਗੜ੍ਹ ਯੂਨੀਵਰਸਿਟੀ ਨਾਲ ਜੁੜੇ ਤਾਰ

Read Next

ਮਨਾਲੀ ਘੁੰਮਣ ਗਏ 3 ਦੋਸਤਾਂ ਦੀ ਕਾਰ ਬਿਆਸ ਦਰਿਆ ‘ਚ ਡਿੱਗੀ, ਚੰਡੀਗੜ੍ਹ ਤੇ ਅੰਮ੍ਰਿਤਸਰ ਦੇ ਨੌਜਵਾਨਾਂ ਦੀ ਮੌਤ, ਇਕ ਜ਼ਖ਼ਮੀ