Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

27 ਸਤੰਬਰ ਦੇ ਸੈਸ਼ਨ ਦੀ ਇਜਾਜ਼ਤ ਤੋਂ ਪਹਿਲਾਂ ਰਾਜਪਾਲ ਨੇ ਮੰਗੀ ਵਿਧਾਨ ਸਭਾ ਦੇ ਬਿਜ਼ਨੈੱਸ ਦੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਸਰਕਾਰ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਤੋਂ ਸਰਕਾਰ ਵੱਲੋਂ 27 ਸਤੰਬਰ ਨੂੰ ਬੁਲਾਏ ਇਜਲਾਸ ਦੀ ਪ੍ਰਵਾਨਗੀ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿਜ਼ਨੈੱਸ ਦੀ ਜਾਣਕਾਰੀ ਮੰਗੀ ਹੈ।

Vinkmag ad
Share Our Daily Posts

News Desk

Read Previous

ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਪੰਜਾਬ ਨੂੰ ਹੋਇਆ 2080 ਕਰੋੜ ਦਾ ਜੁਰਮਾਨਾ: ਸੰਤ ਸੀਚੇਵਾਲ

Read Next

ਡੀਸੀਪੀ-ਵਿਧਾਇਕ ਵਿਵਾਦ, ਸਮਝੌਤੇ ਤੋਂ ਬਾਅਦ ਡੀਸੀਪੀ ਡੋਗਰਾ ਦਾ ਤਬਾਦਲਾ