15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ-2023 ਵਿਚ ਹੋਣ ਵਾਲੀਆਂ 10ਵੀਂ ਤੇ 12ਵੀਂ ਦੀਆਂ ਰੈਗੂਲਰ ਤੇ ਓਪਨ ਸਕੂਲ ਦੀਆਂ ਪ੍ਰੀਖਿਆਵਾਂ ਦੀਆਂ ਫੀਸਾਂ ਸਬੰਧੀ ਪਹਿਲਾਂ ਜਾਰੀ ਕੀਤਾ ਸ਼ਡਿਊਲ ਰੱਦ ਕਰ ਦਿੱਤਾ ਹੈ। ਇਸ ਸਬੰਧੀ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ ਪਹਿਲਾਂ ਹੀ ਜਾਰੀ ਕੀਤਾ ਸ਼ਡਿਊਲ ਕੁਝ ਤਕਨੀਕੀ ਕਾਰਨਾਂ ਤੇ ਰਜਿਸਟ੍ਰੇਸ਼ਨ ਦੀਆਂ ਤਾਰੀਖਾਂ ਦੇ ਟਕਰਾਅ ਕਾਰਨ ਰੱਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵਾਂ ਸ਼ਡਿਊਲ ਸਕੂਲਾਂ ਦੀਆਂ ਲਾਗਇਨ ਆਈਡੀ ‘ਤੇ ਉਪਲਬਧ ਕਰਵਾਇਆ ਗਿਆ ਹੈ।

