Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਇਨਸਾਨੀਅਤ ਹੋਈ ਸ਼ਰਮਸਾਰ, ਮੋਗਾ ‘ਚ ਨਾਲੀ ‘ਚੋਂ ਮਿਲਿਆ ਨਵ ਜੰਮਿਆ ਬੱਚਾ, ਮਾਮਲਾ ਦਰਜ

ਮੋਗਾ : ਸੰਸਾਰ ਭਰ ‘ਚ ਲੱਖਾਂ ਅਜਿਹੇ ਮੰਦਭਾਗੇ ਜੋੜੇ ਹਨ ਜੋ ਔਲਾਦ ਖੁਣੋਂ ਵਾਂਝੇ ਹੋਣ ਕਰਕੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਦੇ ਘਰ ਵੀ ਔਲਾਦ ਹੋ ਜਾਵੇ ਉੱਥੇ ਅਜਿਹੇ ਸੌੜੀ ਸੋਚ ਦੇ ਇਨਸਾਨ ਵੀ ਹਨ ਜੋ ਪਰਮਾਤਮਾ ਦੀ ਬਖਸ਼ਿਸ਼ ਹੋਈ ਇਸ ਨਿਆਮਤ ਨੂੰ ਜੰਮ ਕੇ ਗਲ਼ੀਆਂ ਵਿੱਚ ਸੁਟ ਜਾਂਦੇ ਹਨ।

ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਸਥਾਨਕ ਨਿਊ ਟਾਊਨ ਵਿੱਚ, ਜਿੱਥੇ ਇੱਕ ਨਵਜੰਮੇ ਬੱਚੇ ਨੂੰ ਨਾਲੀ ਵਿੱਚ ਸੁਟ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਅੱਜ ਸ਼ਾਮ ਜਦੋਂ ਨਾਲੀ ਦਾ ਪਾਣੀ ਬੰਦ ਹੋਣ ਕਰਕੇ ਲੋਕਾਂ ਨੇ ਉੱਥੇ ਇੱਕ ਬੋਰੇ ਨੂੰ ਖੋਲ੍ਹ ਕੇ ਦੇਖਿਆ ਤਾਂ ਇਸ ਵਿੱਚ ਮ੍ਰਿਤਕ ਨਵਜੰਮਿਆਂ ਬੱਚਾ ਮਿਲਿਆ ਘਟਨਾ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਬੱਚੇ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਭੇਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

Vinkmag ad
Share Our Daily Posts

News Desk

Read Previous

ਬੱਚਿਆਂ ਦੇ ਮਾਮੂਲੀ ਵਿਵਾਦ ਤੋਂ ਬਾਅਦ ਵਿਅਕਤੀ ਦਾ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

Read Next

ਜੰਗਲਾਤ ਘੁਟਾਲੇ ‘ਚ ਗ੍ਰਿਫ਼ਤਾਰ IFS ਅਫ਼ਸਰ ਪ੍ਰਵੀਨ ਕੁਮਾਰ ਦੀ ਅੱਜ ਕੋਰਟ ‘ਚ ਪੇਸ਼ੀ