Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਜੰਗਲਾਤ ਘੁਟਾਲੇ ‘ਚ ਗ੍ਰਿਫ਼ਤਾਰ IFS ਅਫ਼ਸਰ ਪ੍ਰਵੀਨ ਕੁਮਾਰ ਦੀ ਅੱਜ ਕੋਰਟ ‘ਚ ਪੇਸ਼ੀ

ਜੰਗਲਾਤ ਘੁਟਾਲੇ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਵਿਜੀਲੈਂਸ ਵੱਲੋਂ IFS ਅਫ਼ਸਰ ਪ੍ਰਵੀਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਨੇ ਮੁਹਾਲੀ ਦਫ਼ਤਰ ‘ਚ ਉਨ੍ਹਾਂ ਤੋਂ 4 ਘੰਟੇ ਪੁੱਛਗਿੱਛ ਕੀਤੀ। 4 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰੀ ਕੀਤੀ ਗਈ। ਹਿਰਾਸਤ ਵਿਚ ਲਏ ਅਫ਼ਸਰ ਨੇ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਜੰਗਲਾਤ ਵਿਭਾਗ ਵਿਚ ਹੋਇਆ ਟੀ-ਗਾਰਡ ਘਪਲਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਦੇ ਕਹਿਣ ‘ਤੇ ਕੀਤਾ ਸੀ। ਵਿਜੀਲੈਂਸ ਮੁਤਾਬਿਕ ਪ੍ਰਵੀਨ ਕੁਮਾਰ ਖਿਲਾਫ਼ ਪੁਖਤਾ ਸਬੂਤ ਮਿਲੇ ਹਨ। ਉਹ ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫੌਰੈਸਟ ਵਾਈਲਡ ਲਾਈਫ਼ ਦੇ ਅਹੁਦੇ ਤਾਇਨਾਤ ਸਨ। ਜੂਨ ਮਹੀਨੇ ‘ਚ ਹੀ ਅਫ਼ਸਰ ਨੂੰ ਅਹੁਦੇ ਤੋਂ ਹਟਾਇਆ ਗਿਆ ਸੀ। ਉਨ੍ਹਾਂ ‘ਤੇ ਗਿਲਜੀਆਂ ਨਾਲ ਮਿਲ ਕੇ ਟ੍ਰੀ ਗਾਰਡ ਲਗਾਉਣ ‘ਚ ਪੈਸੇ ਦੇ ਗਬਨ ਦਾ ਇਲਜ਼ਾਮ ਲੱਗਾ ਸੀ। ਇਲੈਕਸ਼ਨ ਦੇ ਵੇਲੇ ਵੀ ਪੈਸੇ ਦੇ ਟਰਾਂਸਫਰ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਪ੍ਰਵੀਨ ਕੁਮਾਰ ਨੂੰ ਅੱਜ ਕੋਰਟ ‘ਚ ਪੇਸ਼ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਇਨਸਾਨੀਅਤ ਹੋਈ ਸ਼ਰਮਸਾਰ, ਮੋਗਾ ‘ਚ ਨਾਲੀ ‘ਚੋਂ ਮਿਲਿਆ ਨਵ ਜੰਮਿਆ ਬੱਚਾ, ਮਾਮਲਾ ਦਰਜ

Read Next

ਮੁੱਖ ਮੰਤਰੀ ਨੇ ਸਦਨ ‘ਚ ਪੇਸ਼ ਕੀਤਾ ਭਰੋਸਗੀ ਮਤਾ, ਕਾਰਵਾਈ 29 ਸਤੰਬਰ ਦੁਪਹਿਰ ਦੋ ਵਜੇ ਤਕ ਮੁਲਤਵੀ