Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 5, 2026

ਜਲੰਧਰ ਦੇ ਦਮੋਰੀਆ ਪੁਲ ’ਤੇ ਦਿਨ-ਦਿਹਾੜੇ ਵਾਰਦਾਤ, ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਨੌਜਵਾਨ ਤੋਂ ਲੁੱਟੇ 5.64 ਲੱਖ ਰੁਪਏ

ਜਲੰਧਰ : ਮਹਾਨਗਰ ਦੇ ਭੀੜਭਾੜ ਵਾਲੇ ਇਲਾਕੇ ਦਮੋਰੀਆ ਪੁਲ ’ਤੇ ਵੱਡੀ ਵਾਰਦਾਤ ਦੀ ਖ਼ਬਰ ਆਈ ਹੈ। ਇੱਥੇ ਦਮੋਰੀਆ ਪੁਲ ’ਤੇ 5.64 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨਾਲ ਪੁਲਿਸ ’ਚ ਹੜਕੰਪ ਮਚ ਗਿਆ ਹੈ। ਦੱਸ ਦੇਈਏ ਕਿ ਇਹ ਇਲਾਕਾ ਸ਼ਹਿਰ ਦੇ ਵਿਚਕਾਰ ਪੈਂਦਾ ਹੈ। ਇੱਥੋਂ ਲੋਕ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਆਉਂਦੇ-ਜਾਂਦੇ ਰਹਿੰਦੇ ਹਨ। ਮੰਡੀ ਫੈਂਟਨਗੰਜ, ਕਿਸ਼ਨਪੁਰਾ ਫਰਨੀਚਰ ਮਾਰਕੀਟ ਅਤੇ ਮਾਈ ਹੀਰਾਂ ਗੇਟ ਦੀ ਕਾਪੀ-ਕਿਤਾਬਾਂ ਦੀ ਮਾਰਕੀਟ ਵੀ ਨੇੜੇ ਹੀ ਹੈ। ਅਜਿਹੇ ’ਚ ਇਸ ਇਲਾਕੇ ਵਿਚ ਇੰਨੀ ਵੱਡੀ ਲੁੱਟ-ਖੋਹ ਦੀ ਘਟਨਾ ਵਾਪਰਨ ਕਾਰਨ ਆਸ-ਪਾਸ ਦੇ ਲੋਕਾਂ ’ਚ ਦਹਿਸ਼ਤ ਫੈਲ ਗਈ ਹੈ। ਘਟਨਾ ਸਬੰਧੀ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।

ਜਾਣਕਾਰੀ ਮੁਤਾਬਿਕ ਨਿਊ ਗਾਂਧੀ ਨਗਰ ਦੇ ਰਹਿਣ ਵਾਲੇ ਰਾਕੇਸਸ਼ ਕੁਮਾਰ ਉਰਫ ਸੋਨੂੰ ਨੇ ਦੱਸਿਆ ਕਿ ਮੈਦੇ ਦੇ ਕੰਮ ਕਰਨ ਵਾਲੇ ਵਾਪਰੀ ਮਨੀ ਅਰੋੜਾ ਵਾਸੀ ਗਾਂਧੀ ਨਗਰ ਨੇ ਮੈਨੂੰ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਲਈ ਦਿੱਤੇ ਸਨ। ਜਦੋਂ ਉਹ ਪੈਸੇ ਲੈ ਕੇ ਦਮੋਰੀਆ ਪੁਲ ’ਤੇ ਪਹੁੰਚਿਆ ਤਾਂ ਦੋ ਮੋਟਰਸਾਈਕਲ ਸਵਾਰਾਂ ਨੇ ਰਸਤਾ ਰੋਕ ਕੇ ਪਿਸਤੌਲ ਦੀ ਨੋਕ ’ਤੇ ਨਕਦੀ ਲੁੱਟ ਲਈ। ਇਸ ਤੋਂ ਬਾਅਦ ਉਹ ਐਕਟਿਵਾ ਅਤੇ ਫੋਨ ਨਾਲ ਲੈ ਕੇ ਫਰਾਰ ਹੋ ਗਏ। ਲੁੱਟ ਦੀ ਸੂਚਨਾ ਮਿਲਦੇ ਹੀ ਥਾਣਾ ਤਿੰਨ ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਸ਼ਹੀਦ ਭਗਤ ਸਿੰਘ ਦੇ ਜਨਮਦਿਨ ‘ਤੇ CM ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

Read Next

ਦੀਵਾਲੀ ਤੋਂ ਪਹਿਲਾਂ ਭਗਵੰਤ ਮਾਨ ਮੰਤਰੀ ਮੰਡਲ ‘ਚ ਵਿਸਥਾਰ ਸੰਭਵ, ਮੰਤਰੀਆਂ ਦੇ ਵਿਭਾਗਾਂ ‘ਚ ਵੀ ਹੋ ਸਕਦੈ ਫੇਰਬਦਲ