Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 4, 2026

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਹੁਣ ਕਿੰਨੇ ਵਜੇ ਲੱਗਣਗੇ

ਮੁਹਾਲੀ :ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਇਕ ਵਾਰ ਫਿਰ ਬਦਲਣ ਜਾ ਰਿਹਾ ਹੈ। ਸਿੱਖਿਆ ਵਿਭਾਗ ਨੇ ਮੌਸਮ ‘ਚ ਆਈ ਤਬਦੀਲੀ ਕਾਰਨ ਕੱਲ੍ਹ ਯਾਨੀ 1 ਅਕਤੂਬਰ ਤੋਂ 31 ਅਕਤੂਬਰ ਤਕ ਸਾਰੇ ਪ੍ਰਾਇਮਰੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ ਸਾਢੇ 8 ਵਜੇ (8.30 AM) ਕਰ ਦਿੱਤਾ ਹੈ ਜਦਕਿ ਛੁੱਟੀ ਢਾਈ ਵਜੇ (2.30 PM) ਹੋਇਆ ਕਰੇਗੀ। ਇਸ ਤੋਂ ਇਲਾਵਾ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਵੀ ਸਮਾਂ ਬਦਲਿਆ ਹੈ। ਹੁਣ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ ਸਾਢੇ 8 ਵਜੇ (8.30 AM) ਖੁੱਲ੍ਹਿਆ ਕਰਨਗੇ ਜਦਕਿ 2.50 ਵਜੇ (2.50 PM) ਛੁੱਟੀ ਹੋਇਆ ਕਰੇਗੀ।

ਇਕ ਨਵੰਬਰ ਤੋਂ 28 ਫਰਵਰੀ ਤਕ ਟਾਈਮਿੰਗ ਵੱਖਰੀ ਰਹੇਗੀ। ਇਕ ਨਵੰਬਰ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰੇ 3 ਵਜੇ ਤਕ ਲੱਗਣਗੇ ਜਦਕਿ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ 9 ਵਜੇ ਤੋਂ ਦੁਪਹਿਰੇ 3.20 ਤਕ ਲੱਗਣਗੇ।

ਇਸੇ ਤਰ੍ਹਾਂ 1 ਮਾਰਚ ਤੋਂ 31 ਮਾਰਚ ਤਕ ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰੇ 2.30 ਵਜੇ ਤਕ ਜਦਕਿ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰੇ 2.50 ਵਜੇ ਤਕ ਲੱਗਣਗੇ।

Vinkmag ad
Share Our Daily Posts

News Desk

Read Previous

IND Vs SA: ਚੰਡੀਗੜ੍ਹ ਦਾ ਕ੍ਰਿਕਟਰ ਅਰਸ਼ਦੀਪ ਪਹਿਲੀ ਵਾਰ ਮੈਨ ਆਫ ਦਾ ਮੈਚ, ਮਾਂ ਹੋਈ ਭਾਵੁਕ, ਪ੍ਰਿਟੀ ਜ਼ਿੰਟਾ ਨੇ ਕੀਤੀ ਤਾਰੀਫ

Read Next

ਪੰਜਾਬ ‘ਚ ਪਾਕਿਸਤਾਨੀ ਨੋਟ ਨੇ ਮਚਾਈ ਖਲਬਲੀ, 5 ਲੱਖ ਦੀ ਫਿਰੌਤੀ ਮੰਗੀ, ਪੁਜਾਰੀ ਨੂੰ ਮਾਰਨ ਤੇ ਮੰਦਰ ਉਡਾਉਣ ਦੀ ਧਮਕੀ