Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਲਾਰੈਂਸ ਗੈਂਗ ਨੇ ਦੀਪਕ ਟੀਨੂੰ ਦੇ ਝੂਠੇ ਮੁਕਾਬਲੇ ਦਾ ਪ੍ਰਗਟਾਇਆ ਖਦਸ਼ਾ, ਪੰਜਾਬ ਤੇ ਹਰਿਆਣਾ ਪੁਲਿਸ ਨੂੰ ਦਿੱਤੀ ਇਹ ਚਿਤਾਵਨੀ

ਬਠਿੰਡਾ : ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ ਹੋਏ ਗੈਂਗਸਟਰ ਦੀਪਕ ਉਰਫ ਟੀਨੂੰ ਵਿਰੁੱਧ ਪੁਲਿਸ ਵੱਲੋਂ ਨਾਜਾਇਜ਼ ਕਾਰਵਾਈ ਕੀਤੇ ਜਾਣ ਦਾ ਲਾਰੈਂਸ ਗੈਂਗ ਨੇ ਖਦਸ਼ਾ ਪ੍ਰਗਟਾਇਆ ਹੈ। ਸੋਸ਼ਲ ਮੀਡੀਆ ‘ਤੇ ਪਾਈ ਪੋਸਟ ‘ਚ ਲਾਰੈਂਸ ਬਿਸ਼ਨੋਈ ਗੈਂਗ ਨੇ ਜਿੱਥੇ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੀ ਸੂਚਨਾ ਦਿੱਤੀ ਹੈ ਉੱਥੇ ਹੀ ਉਸ ਦਾ ਝੂਠਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਨਾਲ ਹੀ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੀਪਕ ਟੀਨੂੰ ਨਾਲ ਕੋਈ ਨਾਜਾਇਜ਼ ਹੋਈ ਤਾਂ ਇਸ ਦੇ ਨਤੀਜੇ ਭੁਗਤਣੇ ਪੈਣਗੇ।

ਪੋਸਟ ‘ਚ ਲਿਖਿਆ ਹੈ- ਰਾਮ ਰਾਮ ਸਾਰੇ ਭਾਈਆਂ ਨੂੰ, ਪੋਸਟ ਖ਼ਾਸ ਹਰਿਆਣਾ ਪੁਲਿਸ ਤੇ ਪੰਜਾਬ ਪੁਲਿਸ ਲਈ ਹੈ। ਸਾਡਾ ਭਰਾ ਟੀਨੂੰ ਹਰਿਆਣਾ ਉਰਫ਼ ਦੀਪਕ ਪੁਲਿਸ ਕਸਟਡੀ ‘ਚੋਂ ਫ਼ਰਾਰ ਹੋ ਗਿਆ ਹੈ। ਪੁਲਿਸ ਉਸ ਨਾਲ ਕੁਝ ਵੀ ਨਾਜਾਇਜ਼ ਕਰ ਸਕਦੀ ਹੈ। ਇਹ ਪੋਸਟ ਤਾਂ ਪਾਉਣੀ ਪੈ ਰਹੀ ਹੈ ਕਿਉਂਕਿ ਅਸੀਂ ਪਹਿਲਾਂ ਹੀ ਬਹੁਤ ਧੱਕਾ ਸਹਿ ਚੁੱਕੇ ਹਾਂ, ਹੋਰ ਨਹੀਂ ਸਹਿਣਾ, ਸਾਨੂੰ ਮਜਬੂਰ ਨਾ ਕਰਿਆ ਜਾਵੇ, ਜੋ ਕਾਰਵਾਈ ਬਣਦੀ ਹੈ ਪੁਲਿਸ ਕਰੇ। ਭਾਈ ਦੇ ਨਾਲ ਕੁਝ ਵੀ ਨਾਜਾਇਜ਼ ਨਾ ਹੋਵੇ ਨਹੀਂ ਤਾਂ ਇਸ ਦੇ ਨਤੀਜੇ ਭੁਗਤਣੇ ਪੈਣਗੇ।

Vinkmag ad
Share Our Daily Posts

News Desk

Read Previous

ਸਾਂਝੇ ਆਪ੍ਰੇਸ਼ਨ ਦੌਰਾਨ ਹਥਿਆਰ ਸਪਲਾਈ ਕਰਨ ਵਾਲਾ ਹਰਿਆਣਾ ਵਾਸੀ ਮੁਲਜ਼ਮ ਗ੍ਰਿਫ਼ਤਾਰ, ਚਾਰ ਪਿਸਤੌਲ ਤੇ ਕਾਰਤੂਸ ਬਰਾਮਦ

Read Next

ਪਤਨੀ, ਮਾਤਾ-ਪਿਤਾ ਦਾ ਨਾਂ ਗ਼ਾਇਬ, ਹਨੀਪ੍ਰੀਤ ਦਾ ਨਾਂ ਜੋੜਿਆ, ਵਾਇਰਲ ਹੋਈ ਆਈਡੀ