Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 18, 2026

ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮਾਨਸਾ ਦੇ CIA ਇੰਚਾਰਜ ਨੂੰ ਲਿਆ ਹਿਰਾਸਤ ‘ਚ

ਮਾਨਸਾ : ਮਾਨਸਾ ਪੁਲਿਸ ਦੀ ਕਸਟੱਡੀ ‘ਚੋਂ ਫ਼ਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਮਾਮਲੇ ‘ਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ CIA ਇੰਚਾਰਜ ਮਾਨਸਾ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰਨ ਤੋਂ ਬਾਅਦ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਰਾਹੀਂ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਡਿਊਟੀ ‘ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ‘ਚ ਗ੍ਰਿਫ਼ਤਾਰ ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਕਸਟਡੀ ‘ਚੋਂ ਫ਼ਰਾਰ ਹੋ ਗਿਆ ਹੈ ਜਿਸ ਤੋਂ ਬਾਅਦ ਪੰਜਾਬ ਪੁਲਿਸ ‘ਚ ਹੜਕੰਪ ਮਚ ਗਿਆ ਤੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ, ਲਾਰੈਂਸ ਬਿਸ਼ਨੋਈ ਗਰੁੱਪ ਨੇ ਇੰਟਰਨੈੱਟ ਮੀਡੀਆ ‘ਤੇ ਪੋਸਟ ਪਾ ਕੇ ਪੁਲਿਸ ਨੂੰ ਧਮਕੀ ਦਿੱਤੀ ਹੈ। ਜਾਣਕਾਰੀ ਅਨੁਸਾਰ ਮਾਨਸਾ ਸੀਆਈਏ ਸਟਾਫ਼ ਦੀ ਟੀਮ ਉਸ ਨੂੰ ਕਪੂਰਥਲਾ ਜੇਲ੍ਹ ਤੋਂ ਰਿਮਾਂਡ ’ਤੇ ਲਿਆ ਰਹੀ ਸੀ। ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਉਹ ਪੁਲਿਸ ਟੀਮ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।

Vinkmag ad
Share Our Daily Posts

News Desk

Read Previous

ਪੰਜਾਬ ਪੁਲਿਸ ‘ਚ 1191 ਪੋਸਟਾਂ ‘ਤੇ ਭਰਤੀ ਲਈ ਪੇਪਰਾਂ ਦੀਆਂ ਤਰੀਕਾਂ ਦਾ ਐਲਾਨ, ਇੱਥੇ ਕਰੋ ਚੈੱਕ

Read Next

ਮੂਸੇਵਾਲਾ ਨੂੰ ਯੂ-ਟਿਊਬ ਨੇ ਡਾਇਮੰਡ ਪਲੇਅ ਬਟਨ ਨਾਲ ਕੀਤਾ ਸਨਮਾਨਿਤ, ਪਿਤਾ ਨੇ ਸ਼ੇਅਰ ਕੀਤੀ ਤਸਵੀਰ