Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਮੂਸੇਵਾਲਾ ਨੂੰ ਯੂ-ਟਿਊਬ ਨੇ ਡਾਇਮੰਡ ਪਲੇਅ ਬਟਨ ਨਾਲ ਕੀਤਾ ਸਨਮਾਨਿਤ, ਪਿਤਾ ਨੇ ਸ਼ੇਅਰ ਕੀਤੀ ਤਸਵੀਰ

ਮਾਨਸਾ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਮੀਤ ਦੇ 4 ਮਹੀਨੇ ਬਾਅਦ ਵੀ ਸੁਰਖੀਆਂ ਵਿੱਚ ਬਣੇ ਹੋਏ ਹਨ। ਮੂਸੇਵਾਲਾ ਦੇ ਯੂ-ਟਿਊਬ ਅਕਾਊਂਟ ਦੇ 10 ਮਿਲੀਅਨ ਸਬਸਕ੍ਰਾਈਬਰਸ ਹੋ ਗਏ ਹਨ। ਇਸ ‘ਤੇ ਯੂਟਿਊਬ ਨੇ ਡਾਇਮੰਡ ਪਲੇਅ ਬਟਨ ਦੇ ਕੇ ਸਨਮਾਨਿਤ ਕੀਤਾ ਹੈ। ਸਿੱਧੂ ਮੂਸੇਵਾਲਾ ਇਹ ਸਨਮਾਨ ਹਾਸਲ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ ਬਣ ਗਏ ਹਨ। ਪਿਤਾ ਬਲਕੌਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਸਿੱਧੂ ਮੂਸੇਵਾਲਾ ਦੇ ਸਨਮਾਨ ਦੀ ਇੱਕ ਫੋਟੋ ਸਾਂਝੀ ਕੀਤੀ ਤੇ ਲਿਖਿਆ ਕਿ ‘ਦੁਨੀਆ ਤੇ ਚੜ੍ਹਤ ਦੇ ਝੰਡੇ ਝੂਲਦੇ’, ਜੋ ਕਿ ਸਿੱਧੂ ਮੂਸੇਵਾਲਾ ਦੇ ਇੱਕ ਗੀਤ ਦੀ ਇੱਕ ਲਾਈਨ ਹੈ।

Vinkmag ad
Share Our Daily Posts

News Desk

Read Previous

ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮਾਨਸਾ ਦੇ CIA ਇੰਚਾਰਜ ਨੂੰ ਲਿਆ ਹਿਰਾਸਤ ‘ਚ

Read Next

ਰਾਮਲੀਲ੍ਹਾ ਦੌਰਾਨ ਹਿੰਦੀ ਗੀਤਾਂ ‘ਤੇ ਹੋਇਆ ਡਾਂਸ, ਹਿੰਦੂ ਸੰਗਠਨਾਂ ਨੇ ਦਿੱਤੀ ਸ਼ਿਕਾਇਤ