Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਹੈਰੋਇਨ ਸਮੇਤ ਨੌਜਵਾਨ ਚੜਿ੍ਹਆ ਪੁਲਿਸ ਦੇ ਹੱਥੇ

ਜਲੰਧਰ : ਸੀਆਈਏ ਸਟਾਫ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰ ਕੇ ਹੈਰੋਇਨ ਬਰਾਮਦ ਕੀਤੀ ਹੈ। ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਮੁਖੀ ਸਬ ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਪੁਲਿਸ ਨੇ ਈਵਨਿੰਗ ਕਾਲਜ ਬਸਤੀ ਨੌ ਵਿਚ ਨਾਕੇਬੰਦੀ ਕੀਤੀ ਹੋਈ ਸੀ। ਇਸ ਪਾਸਿਓਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਉਸ ਨੇ ਜਦੋਂ ਨਾਕਾ ਦੇਖਿਆ ਤਾਂ ਪਿਛਾਂਹ ਮੁੜ ਪਿਆ। ਸ਼ੱਕ ਦੇ ਆਧਾਰ ‘ਤੇ ਉਸ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ 260 ਗ੍ਰਾਮ ਹੈਰੋਇਨ ਬਰਾਮਦ ਹੋਈ। ਨੌਜਵਾਨ ਦੀ ਪਛਾਣ ਸਚਿਨ ਉਰਫ਼ ਡੱਡੀ ਵਾਸੀ ਬਸਤੀ ਗੁਜਾਂ ਦੇ ਰੂਪ ਵਿਚ ਹੋਈ ਹੈ, ਨੂੰ ਗਿ੍ਫਤਾਰ ਕਰ ਲਿਆ ਗਿਆ। ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖਿਲਾਫ ਥਾਣਾ ਪੰਜ ‘ਚ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛ ਗਿੱਛ ਲਈ ਰਿਮਾਂਡ ਲਿਆ ਜਾਵੇਗਾ। ਮੁਲਜ਼ਮ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਥਾਣਾ ਬਸਤੀ ਬਾਵਾ ਖੇਲ ‘ਚ ਮਾਮਲਾ ਦਰਜ ਹੈ।

Vinkmag ad
Share Our Daily Posts

News Desk

Read Previous

ਏਅਰਪੋਰਟ ਵੋਲਵੋ ਦਾ ਜਲਦ ਬਦਲੇਗਾ ਸਮਾਂ, ਪੰਜਾਬ ਰੋਡਵੇਜ਼ ਤੇ PRTC ਨੇ ਬਣਾਇਆ ਨਵਾਂ ਟਾਈਮ ਟੇਬਲ

Read Next

ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ