Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 2, 2026

ਖ਼ਾਕੀ ‘ਤੇ ਦਾਗ ! ਪੰਜਾਬ ਪੁਲਿਸ ਦੇ DSP ਖਿਲਾਫ਼ FIR, ਕਿਰਾਏ ‘ਤੇ ਰਹਿੰਦੀ ਔਰਤ ਨਾਲ ਜਬਰ ਜਨਾਹ ਦਾ ਲੱਗਿਆ ਦੋਸ਼

ਪਟਿਆਲਾ : ਪਟਿਆਲਾ ਪੁਲਿਸ ਨੇ ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ਖਿਲਾਫ਼ ਇਕ ਔਰਤ ਦੇ ਨਾਲ ਜਬਰ ਜਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੀੜਤ ਔਰਤ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੋਸ਼ ਲਾਇਆ ਹੈ ਕਿ ਉਹ ਡੀਐਸਪੀ ਸੰਜੀਵ ਸਾਗਰ ਦੇ ਘਰ ਕਿਰਾਏ ‘ਤੇ ਰਹਿੰਦੀ ਸੀ ਜਿੱਥੇ ਡੀਐੱਸਪੀ ਵੱਲੋਂ ਉਸ ਨਾਲ ਜਬਰ ਜਨਾਹ ਕੀਤਾ ਗਿਆ। ਪੁਲਿਸ ਨੇ ਡੀਐਸਪੀ ਸੰਜੀਵ ਸਾਗਰ ਖਿਲਾਫ਼ ਧਾਰਾ 376,506 ਆਈਪੀਸੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

Vinkmag ad
Share Our Daily Posts

News Desk

Read Previous

ਉੱਤਰਾਖੰਡ ‘ਚ ਬਰਫੀਲੇ ਤੂਫਾਨ ਕਾਰਨ 2 ਮੌਤਾਂ, 29 ਲੋਕ ਫਸੇ, ਰੱਖਿਆ ਮੰਤਰੀ ਨੇ ਲਿਆ ਨੋਟਿਸ

Read Next

ਜਲੰਧਰ ਦੇ ਟਰੈਵਲ ਏਜੰਟ ਦੀ ਨੂੰਹ ਦੀ ਵੀਡੀਓ ਵਾਇਰਲ ! ਪੁਲਿਸ ਵਿਭਾਗ ‘ਚ ਤਰਥੱਲੀ, ਵਜ੍ਹਾ ਜਾਣ ਕੇ ਹੋ ਜਾਓਗੇ ਹੈਰਾਨ