Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 2, 2026

ਜਲੰਧਰ ਦੇ ਟਰੈਵਲ ਏਜੰਟ ਦੀ ਨੂੰਹ ਦੀ ਵੀਡੀਓ ਵਾਇਰਲ ! ਪੁਲਿਸ ਵਿਭਾਗ ‘ਚ ਤਰਥੱਲੀ, ਵਜ੍ਹਾ ਜਾਣ ਕੇ ਹੋ ਜਾਓਗੇ ਹੈਰਾਨ

ਜਲੰਧਰ : ਮੰਗਲਵਾਰ ਨੂੰ ਇੰਟਰਨੈੱਟ ਮੀਡੀਆ (Internet Media) ‘ਤੇ ਇਕ ਵੀਡੀਓ ਵਾਇਰਲ (Video Viral) ਹੋਈ ਸੀ। ਵੀਡੀਓ ‘ਚ ਇਕ ਮੁਟਿਆਰ ਹਵਾ ‘ਚ ਫਾਇਰ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਦਾ ਸਾਥੀ ਵੀਡੀਓ ਬਣਾ ਰਿਹਾ ਸੀ। ਇਹ ਵੀਡੀਓ ਜਲੰਧਰ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਗੋਲ਼ੀ ਚਲਾਉਣ ਵਾਲੀ ਲੜਕੀ ਇਕ ਟਰੈਵਲ ਏਜੰਟ (Travel Agent) ਦੀ ਨੂੰਹ ਹੈ। ਜਿਸ ਹਥਿਆਰ ਨਾਲ ਗੋਲ਼ੀ ਚਲਾਈ ਜਾ ਰਹੀ ਹੈ, ਉਹ ਲਾਇਸੈਂਸੀ ਹਥਿਆਰ ਦੱਸਿਆ ਜਾ ਰਿਹਾ ਹੈ।

ਪੁਲਿਸ ਕੋਲ ਪੁੱਜੀ ਵੀਡੀਓ, ਮਚੀ ਤਰਥੱਲੀ

ਲੜਕੀ ਦਾ ਵੀਜ਼ਾ ਲੱਗਾ ਸੀ ਤੇ ਵਿਦੇਸ਼ ਜਾਣ ਦੀ ਖੁਸ਼ੀ ‘ਚ ਉਸ ਨੇ ਹਵਾਈ ਫਾਇਰ ਕੀਤਾ। ਇਹ ਵੀਡੀਓ ਪੁਲਿਸ ਕੋਲ ਵੀ ਪਹੁੰਚ ਚੁੱਕੀ ਹੋਈ ਹੈ। ਇਸ ਸਬੰਧ ‘ਚ ਡੀਸੀਪੀ ਜਸਕਿਰਨ ਸਿੰਘ ਤੇਜਾ ਦਾ ਕਹਿਣਾ ਹੈ ਕਿ ਫਿਲਹਾਲ ਇਹ ਸਾਫ ਨਹੀਂ ਹੋ ਰਿਹਾ ਕਿ ਵੀਡੀਓ ਕਿੱਥੋੰ ਦੀ ਹੈ ਤੇ ਗੋਲ਼ੀ ਚਲਾਉਣ ਵਾਲੀ ਲੜਕੀ ਕੌਣ ਹੈ। ਮਾਮਲੇ ‘ਚ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

Vinkmag ad
Share Our Daily Posts

News Desk

Read Previous

ਖ਼ਾਕੀ ‘ਤੇ ਦਾਗ ! ਪੰਜਾਬ ਪੁਲਿਸ ਦੇ DSP ਖਿਲਾਫ਼ FIR, ਕਿਰਾਏ ‘ਤੇ ਰਹਿੰਦੀ ਔਰਤ ਨਾਲ ਜਬਰ ਜਨਾਹ ਦਾ ਲੱਗਿਆ ਦੋਸ਼

Read Next

ਵੱਡੀ ਖ਼ਬਰ : ਅਮਰੀਕਾ ‘ਚ ‘ਕਿਡਨੈਪਡ’ ਪੰਜਾਬੀ ਫੈਮਿਲੀ ਦੀਆਂ ਲਾਸ਼ਾਂ ਬਰਾਮਦ, ਮਰਨ ਵਾਲਿਆਂ ‘ਚ 8 ਮਹੀਨਿਆਂ ਦੀ ਬੱਚੀ ਵੀ ਸ਼ਾਮਲ