Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

MLA ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ, ਪਟਿਆਲਾ ਦੇ ਗੁਰਦੁਆਰਾ ਸਾਹਿਬ ‘ਚ ਹੋਣਗੀਆਂ ਰਸਮਾਂ

ਸੰਗਰੂਰ: ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਉਹ ਸਭ ਤੋਂ ਛੋਟੀ ਉਮਰ ਦੇ MLA ਹਨ। 28 ਸਾਲਾ ਨਰਿੰਦਰ ਕੌਰ ਭਰਾਜ ਦਾ ਵਿਆਹ ਸੰਗਰੂਰ ਦੇ ਪਿੰਡ ਲੱਖੋਵਾਲ ਦੇ 29 ਸਾਲਾ ਨੌਜਵਾਨ ਮਨਦੀਪ ਸਿੰਘ ਨਾਲ ਹੋਵੇਗਾ। ਵਿਆਹ ਕੁਝ ਖ਼ਾਸ ਰਿਸ਼ਤੇਦਾਰਾਂ ਦੀ ਮੌਜੂਦਗੀ ‘ਚ ਪਟਿਆਲਾ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਸਾਦੇ ਢੰਗ ਨਾਲ ਹੋਵੇਗਾ।

Vinkmag ad
Share Our Daily Posts

News Desk

Read Previous

ਨਿੱਜੀ ਵਾਹਨਾਂ ’ਤੇ ਅਫ਼ਸਰ ਨਹੀਂ ਲਿਖਾ ਸਕਣਗੇ ‘ਭਾਰਤ ਸਰਕਾਰ’, ਹੁਕਮ ਜਾਰੀ

Read Next

ਚੰਡੀਗੜ੍ਹ ਦੇ ਹੁਨਰਮੰਦ ਕੈਦੀ : ਜੇਲ੍ਹਾਂ ‘ਚ ਬੰਦ ਕੈਦੀਆਂ ਨੇ ਬਣਾਈਆਂ ਮੋਮਬੱਤੀਆਂ, ਇਸ ਦੀਵਾਲੀ ‘ਤੇ ਰੌਸ਼ਨ ਹੋਣ ਦੇ ਨਾਲ-ਨਾਲ ਮਹਿਕੇਗਾ ਘਰ