Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਕੈਪਟਨ ਸੰਧੂ ਦੀ ਹੋ ਸਕਦੀ ਹੈ ਗ੍ਰਿਫ਼ਤਾਰੀ, ਮੁਹਾਲੀ ਵਾਲੀ ਰਿਹਾਇਸ਼ ‘ਤੇ ਵਿਜੀਲੈਂਸ ਦੀ ਰੇਡ

ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਰਹੇ ਤੇ ਦਾਖਾ ਵਿਧਾਨ ਸਭਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਵਾਲੇ ਕੈਪਟਨ ਸੰਦੀਪ ਸੰਧੂ ਦੀ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ। ਪੰਜਾਬੀ ਵਿਜੀਲੈਂਸ ਬਿਊਰੋ ਨੇ ਸ਼ਨਿਚਰਵਾਰ ਨੂੰ ਉਨ੍ਹਾਂ ਦੀ ਮੁਹਾਲੀ ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਜਿੱਥੇ ਤਲਾਸ਼ੀ ਮੁਹਿੰਮ ਜਾਰੀ ਹੈ। ਸਿਧਵਾਂ ਬੇਟ ਬਲਾਕ ‘ਚ ਲੱਖਾਂ ਰੁਪਏ ਦੇ ਸੋਲਰ ਲਾਈਟ ਘੁਟਾਲੇ ਦੇ ਦੋਸ਼ ‘ਚ ਸੰਧੂ ਖਿਲਾਫ਼ ਵਿਜੀਲੈਂਸ ਨੇ ਬੀਤੇ ਦਿਨੀਂ ਐੱਫਆਈਆਰ ਦਰਜ ਕੀਤੀ ਸੀ। ਦੱਸ ਦੇਈਏ ਕਿ ਜਾਗਰਣ ਸਮੂਹ ਨੇ 28 ਸਤੰਬਰ ਦੇ ਅਖਬਾਰ ‘ਚ ਸੰਦੀਪ ਸੰਧੂ ਖਿਲਾਫ਼ ਪਰਚਾ ਦਰਜ ਕੀਤੇ ਜਾਣ ਦੀ ਪ੍ਰਕਿਰਿਆ ਸੰਬੰਧੀ ਸਭ ਤੋਂ ਪਹਿਲਾਂ ਨਿਊਜ਼ ਪ੍ਰਕਾਸ਼ਿਤ ਕੀਤੀ ਸੀ।

Vinkmag ad
Share Our Daily Posts

News Desk

Read Previous

ਬਟਾਲਾ ਦੇ ਪਿੰਡ ਕੋਟਲਾ ਬੋਝਾ ‘ਚ ਪੁਲਿਸ ਤੇ ਗੈਂਗਸਟਰ ‘ਚ ਮੁਕਾਬਲਾ ਜਾਰੀ, ਗੈਂਗਸਟਰ ਦੀ ਪਤਨੀ ਤੇ ਬੱਚਾ ਲਏ ਹਿਰਾਸਤ ‘ਚ

Read Next

ਦੋ ਸਾਲਾਂ ਦੀ ਬੱਚੀ ਦੀ ਕਾਰ ਹੇਠਾਂ ਆਉਣ ਨਾਲ ਹੋਈ ਮੌਤ, ਘਟਨਾ ਹੋਈ ਸੀਸੀਟੀਵੀ ‘ਚ ਕੈਦ