Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਪੰਜਾਬੀ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ‘ਲੈਟਰ ਟੂ ਸੀਐੱਮ’ ਦੇ ਚੁਫ਼ੇਰੇ ਚਰਚੇ, ਸਿੱਧੂ ਮੂਸੇਵਾਲਾ ਤੇ CM ਭਗਵੰਤ ਮਾਨ ਦਾ ਜ਼ਿਕਰ

ਚੰਡੀਗੜ੍ਹ : Jenny Johan New Song : ਪੰਜਾਬੀ ਗਾਇਕਾ ਜੈਨੀ ਜੌਹਲ ਨੇ ਰਿਲੀਜ਼ ਹੋਏ ਗੀਤ ਨੇ ਤਹਿਲਕਾ ਮਚਾ ਦਿੱਤਾ ਹੈ। ਜੈਨੀ ਵੱਲੋਂ ਗਾਇਆ ਗੀਤ ਯੂ-ਟਿਊਬ ‘ਤੇ ਅੱਜ ਰਿਲੀਜ਼ ਹੋਇਆ ਹੈ ਜਿਸ ਦਾ ਟਾਈਟਲ ‘ਲੈਟਰ ਟੂ ਸੀਐਮ’ (Letter to CM) ਹੈ। ਇਸ ਗੀਤ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਬਾਰੇ ਬਹੁਤ ਕੁਝ ਕਿਹਾ ਗਿਆ ਹੈ। ਇਸ ਗਾਣੇ ਦੇ ਚਾਰੇ ਪਾਸੇ ਚਰਚੇ ਹੋ ਰਹੇ ਹਨ। ਦਰਅਸਲ ਆਪਣੇ ਗੀਤ ‘ਲੈਟਰ ਟੂ ਸੀਐੱਮ’ ‘ਚ ਜੈਨੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ। ਗੀਤ ਦੇ ਬੋਲ ਖ਼ੁਦ ਜੈਨੀ ਨੇ ਹੀ ਲਿਖੇ ਹਨ ਤੇ ਮਿਊਜ਼ਿਕ ਪ੍ਰਿੰਸ ਸੱਗੂ ਨੇ ਦਿੱਤਾ ਹੈ। ਕੁਝ ਸਮਾਂ ਪਹਿਲਾਂ ਹੀ ਰਿਲੀਜ਼ ਹੋਏ ਇਸ ਗੀਤ ਨੂੰ ਵੱਡੀ ਗਿਣਤੀ ‘ਚ ਲੋਕ ਪਸੰਦ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਡੀਐੱਸਪੀ ਤੇ ਜਿਊਲਰ ਦੇ ਪੁੱਤਰਾਂ ਵਿਚਾਲੇ ਖ਼ੂਨੀ ਝੜਪ, ਮਾਡਲ ਟਾਊਨ ‘ਚ ਪਾਰਟੀ ਤੋਂ ਬਾਅਦ ਸਿਵਲ ਹਸਪਤਾਲ ‘ਚ ਵੀ ਹੰਗਾਮਾ

Read Next

You Tube ਤੋਂ ਹਟਾਇਆ ਗਿਆ ਪੰਜਾਬੀ ਗਾਇਕ ਜੈਨੀ ਜੌਹਲ ਦਾ ਨਵਾਂ ਗੀਤ ਲੈਟਰ ਟੂ ਸੀਐੱਮ, 2 ਮਿਲੀਅਨ ਤੋਂ ਵੱਧ ਹੋ ਗਏ ਸਨ Views