Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਲੁਧਿਆਣਾ ‘ਚ ਰਿਟਾਇਰਡ ਥਾਣੇਦਾਰ ਨੇ 8 ਮਹੀਨੇ ਦੀ ਬੱਚੀ ‘ਤੇ ਪਿਸਤੌਲ ਤਾਣ ਕੇ ਮਹਿਲਾ ਕਿਰਾਏਦਾਰ ਨਾਲ ਕੀਤਾ ਜਬਰ ਜਨਾਹ

ਲੁਧਿਆਣਾ। ਮੁੰਡੀਆਂ ਖੁਰਦ ਦੇ ਟਿੱਬਾ ਰੋਡ ਇਲਾਕੇ ‘ਚ ਸੁਖਦੇਵ ਨਗਰ ‘ਚ ਸੇਵਾਮੁਕਤ ਥਾਣੇਦਾਰ ਨੇ 8 ਮਹੀਨੇ ਦੀ ਬੱਚੀ ‘ਤੇ ਪਿਸਤੌਲ ਤਾਣ ਕੇ ਉਸ ਦੀ ਮਾਂ, ਕਿਰਾਏਦਾਰ ਔਰਤ ਨਾਲ ਜਬਰ ਜਨਾਹ ਕੀਤਾ। ਮੌਕੇ ‘ਤੇ ਪਹੁੰਚੇ ਮ੍ਰਿਤਕਾ ਦੇ ਪਤੀ ਨੂੰ ਦੇਖ ਕੇ ਦੋਸ਼ੀ ਫਰਾਰ ਹੋ ਗਿਆ। ਹੁਣ ਥਾਣਾ ਜਮਾਲਪੁਰ ਦੀ ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਏਐਸਆਈ ਲਖਵਿੰਦਰ ਮਸੀਹ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਦੀਪ ਸਿੰਘ ਬਾਜਵਾ (65) ਵਾਸੀ ਮੁੰਡੀਆਂ ਖੁਰਦ ਵਜੋਂ ਹੋਈ ਹੈ। ਪੁਲਿਸ ਨੇ ਮੁੰਡੀਆਂ ਖੁਰਦ ਦੇ ਟਿੱਬਾ ਰੋਡ ਇਲਾਕੇ ਦੇ ਸੁਖਦੇਵ ਨਗਰ ਵਿੱਚ ਵਿਹੜੇ ਦੇ ਘਰ ਰਹਿਣ ਵਾਲੀ 20 ਸਾਲਾ ਪੀੜਤ ਲੜਕੀ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਸ ਨੇ ਆਪਣੇ ਬਿਆਨ ‘ਚ ਦੱਸਿਆ ਕਿ ਕਰੀਬ 20 ਦਿਨਾਂ ਤੋਂ ਉਕਤ ਲੋਕ ਉਸ ਦੇ ਵਿਹੜੇ ‘ਚ ਕਿਰਾਏ ‘ਤੇ ਰਹਿਣ ਲੱਗੇ ਹਨ।

ਸ਼ਨੀਵਾਰ ਸਵੇਰੇ 11 ਵਜੇ ਉਸਦਾ ਪਤੀ ਕੰਮ ਦੀ ਤਲਾਸ਼ ਵਿੱਚ ਘਰੋਂ ਨਿਕਲਿਆ। ਉਹ ਆਪਣੀ 8 ਮਹੀਨੇ ਦੀ ਬੇਟੀ ਨਾਲ ਘਰ ‘ਚ ਮੌਜੂਦ ਸੀ। ਉਸ ਸਮੇਂ ਮੁਲਜ਼ਮ ਜ਼ਬਰਦਸਤੀ ਉਸ ਦੇ ਕਮਰੇ ਵਿੱਚ ਦਾਖ਼ਲ ਹੋ ਗਿਆ। ਦੋਸ਼ੀ ਨੇ ਬੈੱਡ ‘ਤੇ ਪਈ 8 ਮਹੀਨੇ ਦੀ ਬੱਚੀ ਵੱਲ ਪਿਸਤੌਲ ਤਾਣ ਦਿੱਤਾ। ਉਸ ਨੇ ਪੀੜਤਾ ਨੂੰ ਬੈੱਡ ‘ਤੇ ਧੱਕਾ ਦੇ ਦਿੱਤਾ ਤੇ ਜ਼ਬਰਦਸਤੀ ਉਸ ਦੇ ਕੱਪੜੇ ਪਾੜ ਕੇ ਉਸ ਨਾਲ ਜਬਰ ਜਨਾਹ ਕੀਤਾ। ਘਰ ਆਏ ਉਸ ਦੇ ਪਤੀ ਨੇ ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਮੁਲਜ਼ਮ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਿਆ। ਲਖਵਿੰਦਰ ਮਸੀਹ ਨੇ ਦੱਸਿਆ ਕਿ ਦੋਸ਼ੀਆਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਤੀਜੀ ਜਮਾਤ ਦੇ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੀ ਟਿਊਸ਼ਨ ਅਧਿਆਪਕ ਦਾ ਪਤੀ ਗ੍ਰਿਫਤਾਰ, ਮਾਮਲਾ ਦਰਜ

Read Next

ਕੇਐੱਮਵੀ ਕਾਲਜੀਏਟ ਸਕੂਲ ਦੀ ਸਾਫਟਬਾਲ ਟੀਮ ਬਣੀ ਚੈਂਪੀਅਨ