Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਕੇਐੱਮਵੀ ਕਾਲਜੀਏਟ ਸਕੂਲ ਦੀ ਸਾਫਟਬਾਲ ਟੀਮ ਬਣੀ ਚੈਂਪੀਅਨ

ਜਲੰਧਰ : ਕੇਐੱਮਵੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀ ਸਾਫਟਬਾਲ ਟੀਮ ਨੇ ਇਕ ਵਾਰ ਫਿਰ ਤੋਂ ਚੈਂਪੀਅਨ ਬਣ ਕੇ ਵਿਦਿਆਲਾ ਦਾ ਮਾਣ ਵਧਾਇਆ। ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਅੰਡਰ-19 ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਕਾਲਜੀਏਟ ਸਕੂਲ ਦੀ ਸਾਫਟਬਾਲ ਟੀਮ ਨੇ ਆਪਣੀ ਮਿਹਨਤ ਅਤੇ ਲਗਨ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਖਿਡਾਰਨ ਇਸ਼ਿਕਾ, ਨਵਦੀਪ, ਸੰਜਨਾ, ਕ੍ਰਿਸ਼ਿਕਾ, ਰਾਜਬੀਰ, ਨਿਲਾਕਸ਼ੀ, ਸੇਜਲ, ਵੰਸ਼ਿਕਾ, ਪਿ੍ਰਯੰਕਾ, ਮੋਨਿਕਾ, ਆਸਥਾ ਅਤੇ ਦੀਕਸ਼ਾ ਨੇ ਪੂਰੀ ਖੇਡ ਭਾਵਨਾ, ਜੋਸ਼ ਤੇ ਜਜ਼ਬੇ ਦੇ ਨਾਲ ਖੇਡਦੇ ਹੋਏ ਸਾਰਿਆਂ ਦਾ ਦਿਲ ਜਿੱਤਿਆ। ਵਿਦਿਆਲਾ ਪਿੰ੍ਸੀਪਲ ਪੋ੍. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਵਿਸ਼ੇਸ਼ ਪ੍ਰਰਾਪਤੀ ਲਈ ਸਾਫਟਬਾਲ ਟੀਮ ਦੀਆਂ ਸਮੂਹ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਦੱਸਿਆ ਕਿ ਕੰਨਿਆਂ ਮਹਾਵਿਦਿਆਲਾ ਵੱਲੋਂ ਖਿਡਾਰਨਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਸ ਵਿਚ ਮੁਫਤ ਰਹਿਣ ਸਹਿਣ, ਖਾਣ-ਪੀਣ ਅਤੇ ਸਿੱਖਿਆ ਦੀਆਂ ਸਹੂਲਤਾਂ ਦੇ ਨਾਲ-ਨਾਲ ਸਟੇਟ-ਆਫ-ਦਿ-ਆਰਟ ਜਿਮਨੇਜੀਅਮ, ਖੁੱਲ੍ਹੀਆਂ ਪਲੇਅ ਗਰਾਊਂਡ ਅਤੇ ਉੱਤਮ ਕੋਚਿੰਗ ਮੁਹੱਈਆ ਕਰਵਾਉਣ ਦੇ ਲਈ ਸਦਾ ਗੰਭੀਰ ਯਤਨ ਕੀਤੇ ਜਾਂਦੇ ਰਹਿੰਦੇ ਹਨ ਅਤੇ ਇਹ ਸਾਰੀਆਂ ਬੇਮਿਸਾਲ ਸਹੂਲਤਾਂ ਅਜਿਹੇ ਸ਼ਾਨਦਾਰ ਨਤੀਜੇ ਪ੍ਰਰਾਪਤ ਕਰਦੀਆਂ ਹਨ। ਵਿਦਿਆਲਾ ਪਿੰ੍ਸੀਪਲ ਪੋ੍. (ਡਾ.) ਅਤਿਮਾ ਸ਼ਰਮਾ ਦਿਵੇਦੀ ਨੇ ਇਹ ਵੀ ਪ੍ਰਣ ਕੀਤਾ ਕਿ ਕੇਐੱਮਵੀ ਉਨ੍ਹਾਂ ਵਿਦਿਆਰਥਣਾਂ ਨੂੰ ਇਹ ਸਹੂਲਤਾਂ ਪ੍ਰਦਾਨ ਕਰਦੀ ਰਹੇਗੀ, ਜੋ ਖੇਡਾਂ ਦੇ ਖੇਤਰ ਵਿਚ ਆਪਣੀ ਕਾਬਲੀਅਤ ਨੂੰ ਸਾਬਤ ਕਰਦੇ ਰਹਿਣਗੇ। ਸ਼ਾਬਾਸ਼ੀ ਦਿੰਦੇ ਹੋਏ ਫਿਜ਼ੀਕਲ ਐਜੂਕੇਸ਼ਨ ਵਿਭਾਗ ਤੋਂ ਡਾ. ਦਵਿੰਦਰ ਸਿੰਘ ਅਤੇ ਸਮੂਹ ਅਧਿਆਪਕਾਂ ਦੇ ਨਾਲ-ਨਾਲ ਕੋਚ ਪ੍ਰਦੀਪ ਸੈਣੀ ਵੱਲੋਂ ਕੀਤੇ ਗਏ ਯਤਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਰਿਟਾਇਰਡ ਥਾਣੇਦਾਰ ਨੇ 8 ਮਹੀਨੇ ਦੀ ਬੱਚੀ ‘ਤੇ ਪਿਸਤੌਲ ਤਾਣ ਕੇ ਮਹਿਲਾ ਕਿਰਾਏਦਾਰ ਨਾਲ ਕੀਤਾ ਜਬਰ ਜਨਾਹ

Read Next

100 ਸਾਲ ਪਹਿਲਾਂ ਰੇਲਵੇ ਸਟੇਸ਼ਨ ਪੰਜਾ ਸਾਹਿਬ ਵਿਖੇ ਵਾਪਰੀ ਘਟਨਾ ‘ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ‘ਚ ‘ਚ ਪੰਜਾ ਸਾਹਿਬ ਦੇ ਰੇਲਵੇ ਸਟੇਸ਼ਨ ’ਤੇ ਹੋਵੇਗਾ ਧਾਰਮਿਕ ਸਮਾਗਮ