Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਲੌਅ

ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਦੇਸ਼-ਵਿਦੇਸ਼ ਤੋਂ ਪਰਿਵਾਰਾਂ ਸਮੇਤ ਪਹੁੰਚੀਆਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ-ਦੀਦਾਰੇ ਕਰ ਰਹੀਆਂ ਹਨ।

Vinkmag ad
Share Our Daily Posts

News Desk

Read Previous

ਗੁਜਰਾਤ ‘ਚ ਚੋਣ ਪ੍ਰਚਾਰ ਦੌਰਾਨ MSP ਦੇਣ ਦਾ ਕੇਜਰੀਵਾਲ ਦਾ ਦਾਅਵਾ, ਵਿਰੋਧੀ ਧਿਰ ਤੇ ਕਿਸਾਨਾਂ ਨੇ ਘੇਰਿਆ

Read Next

ਪੰਜਾਬ ਦੇ ਰਾਜਪਾਲ ਨੇ ਹੁਣ ਬਾਬਾ ਫਰੀਦ ਯੂਨੀਵਰਸਿਟੀ ਦੇ ਨਵੇਂ VC ਦੀ ਨਿਯੁਕਤੀ ‘ਚ ਡਾਹਿਆ ਅੱੜਿਕਾ, ਫਾਈਲ ਮੋੜੀ