Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਖੇਡਾਂ ਵਤਨ ਪੰਜਾਬ ਦੀਆਂ : ਸੂਬਾ ਪੱਧਰੀ ਮੁਕਾਬਲਿਆਂ ਦੀਆਂ ਤਰੀਕਾਂ ‘ਚ ਫੇਰਬਦਲ, ਦੇਖੋ ਨਵਾਂ ਸ਼ਡਿਊਲ

ਜਲੰਧਰ : ਪੰਜਾਬ ਸਰਕਾਰ (Punjab Govt) ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ (Khedan Watan Punjab Diyan) ਦੇ ਸੂਬਾ ਪੱਧਰੀ ਮੁਕਾਬਲਿਆਂ ਦੀਆਂ ਤਰੀਕਾਂ ‘ਚ ਫੇਰਬਦਲ ਕੀਤਾ ਗਿਆ ਹੈ। ਪਹਿਲਾਂ ਇਹ ਖੇਡਾਂ 11 ਅਕਤੂਬਰ ਤੋਂ ਸ਼ੁਰੂ ਹੋਈਆਂ ਸਨ ਪਰ ਹੁਣ ਇਹ ਤਰੀਕ ਬਦਲ ਕੇ 15 ਅਕਤੂਬਰ ਕਰ ਦਿੱਤੀ ਗਈ ਹੈ। 15 ਤੋਂ ਸ਼ੁਰੂ ਹੋਣ ਵਾਲੇ ਇਸ ਸੂਬਾ ਪੱਧਰੀ ਮੁਕਾਬਲੇ 22 ਅਕਤੂਬਰ ਤਕ ਚੱਲਣਗੇ। ਇਸ ਦੇ ਨਾਲ ਹੀ ਖੇਡ ਵਿਭਾਗ ਨੇ ਇਨ੍ਹਾਂ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ ਲਈ ਥਾਵਾਂ ਤੇ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਤੋਂ ਬਾਅਦ ਖੇਡ ਵਿਭਾਗ ਨੇ ਸੂਬਾ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਟੀਮਾਂ ਦੀ ਚੋਣ ਕਰ ਲਈ ਹੈ। ਹਾਲਾਂਕਿ ਜਲੰਧਰ ਵਿਚ ਚੈੱਸ ਦੀ ਜ਼ਿਲ੍ਹਾ ਪੱਧਰੀ ਟੀਮ ਦੀ ਚੋਣ ਲਈ 12 ਅਕਤੂਬਰ ਨੂੰ ਮੈਰੀਟੋਰੀਅਸ ਸਕੂਲ ‘ਚ ਚੋਣ ਟਰਾਇਲ ਲਏ ਜਾ ਰਹੇ ਹਨ।

Vinkmag ad
Share Our Daily Posts

News Desk

Read Previous

ਪੰਜਾਬ ਦੇ ਰਾਜਪਾਲ ਨੇ ਹੁਣ ਬਾਬਾ ਫਰੀਦ ਯੂਨੀਵਰਸਿਟੀ ਦੇ ਨਵੇਂ VC ਦੀ ਨਿਯੁਕਤੀ ‘ਚ ਡਾਹਿਆ ਅੱੜਿਕਾ, ਫਾਈਲ ਮੋੜੀ

Read Next

Jalandhar Crime : ਅੰਮ੍ਰਿਤਸਰ ਦੀ ਔਰਤ ਬੋਲੀ, ਪਤੀ ਨੇ ਧੋਖੇ ਨਾਲ ਕੀਤਾ ਤੀਜਾ ਵਿਆਹ, ਪੁਲਿਸ ਕਰੇ ਗ੍ਰਿਫ਼ਤਾਰ