Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸਾਬਕਾ CIA ਇੰਚਾਰਜ ਨੂੰ ਅਦਾਲਤ ‘ਚ ਕੀਤਾ ਪੇਸ਼, ਭੇਜਿਆ ਜੇਲ੍ਹ, ਕੋਹਲੀ ਸਮੇਤ 3 ਮੁਲਜ਼ਮਾਂ ਨੂੰ ਭੇਜਿਆ 19 ਤਕ ਪੁਲਿਸ ਰਿਮਾਂਡ ‘ਤੇ

ਮਾਨਸਾ : ਦੀਪਕ ਟੀਨੂੰ ਫ਼ਰਾਰ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮੈਡੀਕਲ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਵੱਲੋਂ ਪ੍ਰਿਤਪਾਲ ਸਿੰਘ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਬੀਤੇ ਦਿਨੀਂ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਕੁਲਦੀਪ ਸਿੰਘ, ਰਾਜਵੀਰ ਸਿੰਘ ਅਤੇ ਰਜਿੰਦਰ ਸਿੰਘ ਨੂੰ ਵੀ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਤਿੰਨਾਂ ਨੂੰ 19 ਅਕਤੂਬਰ ਤਕ ਸੱਤ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

Vinkmag ad
Share Our Daily Posts

News Desk

Read Previous

ਕੁਮਾਰ ਵਿਸ਼ਵਾਸ ਤੇ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਰੱਦ ਕੀਤੀ FIR

Read Next

ਭੋਗਪੁਰ ਦੇ ਨਿੱਜੀ ਸਕੂਲ ‘ਚ ਪਿਉ-ਪੁੱਤ ਦੀ ਜ਼ਬਰਦਸਤ ਕੁੱਟਮਾਰ, ਪਿੰਡ ਵਾਸੀਆਂ ਨੇ ਕੀਤਾ ਘਿਰਾਓ, ਪੁਲਿਸ ਨੇ ਲਾਇਆ ਡੇਰਾ,ਜਾਣੋ ਪੂਰਾ ਮਾਮਲਾ