Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਜਲੰਧਰ ਭਾਜਪਾ ਆਗੂ ਪ੍ਰਦੀਪ ਖੁੱਲਰ ਗ੍ਰਿਫ਼ਤਾਰ, ਮਿੰਟੀ ਕੌਰ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਦੇ ਦੋਸ਼ ‘ਚ ਕੇਸ ਦਰਜ

ਜਲੰਧਰ। ਭਾਜਪਾ ਆਗੂ ਪ੍ਰਦੀਪ ਖੁੱਲਰ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਸ਼ਹੂਰ ਮਿੰਟੀ ਕੌਰ ਅਤੇ ਆਸ਼ੂ ਸਾਂਪਲਾ ਵਿਵਾਦ ‘ਚ ਮਿੰਟੀ ਕੌਰ ਖਿਲਾਫ਼ ਇੰਟਰਨੈੱਟ ਮੀਡੀਆ ‘ਤੇ ਗਲਤ ਸ਼ਬਦਾਂ ਦੀ ਵਰਤੋਂ ਕਰਨ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਉਹ ਅਜੇ ਤਕ ਪੀ ਓ ਚਲ ਰਿਹਾ ਸੀ। ਹਾਈ ਕੋਰਟ ਨੇ ਵੀ ਜ਼ਮਾਨਤ ਰੱਦ ਕਰ ਦਿੱਤੀ ਸੀ। ਪੁਲਿਸ ਨੇ ਗ੍ਰਿਫ਼ਤਾਰ ਕਰਕੇ ਕਪੂਰਥਲਾ ਜੇਲ੍ਹ ਭੇਜ ਦਿੱਤਾ ਹੈ।

Vinkmag ad
Share Our Daily Posts

News Desk

Read Previous

PGI ਚੰਡੀਗੜ੍ਹ ‘ਚ ਟੀਕੇ ਕਾਰਨ 5 ਮਰੀਜ਼ਾਂ ਦੀ ਮੌਤ, ਖ਼ਤਰਾ ਨਹੀਂ ਟਲਿਆ, ਹੁਣ ਇੱਕ ਹੋਰ ਟੀਕੇ ਦਾ ਸੈਂਪਲ ਫੇਲ੍ਹ

Read Next

ਖੁਸ਼ਖਬਰੀ : 5994 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ,ਨੋਟੀਫਿਕੇਸ਼ਨ ਜਾਰੀ, ਜਾਣੋ ਡਿਟੇਲ