Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਪਿਸਤੌਲ ਤੇ ਰੌਂਦਾਂ ਸਮੇਤ ਦੋ ਭਗੌੜੇ ਗਿ੍ਰਫ਼ਤਾਰ

ਮਹਿਤਪੁਰ : ਪੁਲਿਸ ਵੱਲੋਂ 2 ਭਗੌੜਿਆਂ ਨੂੰ 32 ਬੋਰ ਦੇ ਪਿਸਤੌਲ ਤੇ 2 ਕਾਰਤੂਸਾਂ ਸਮੇਤ ਗਿ੍ਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਗੁਰਪ੍ਰਰੀਤ ਸਿੰਘ ਡੀਐੱਸਪੀ ਸ਼ਾਹਕੋਟ ਨੇ ਦੱਸਿਆ ਕਿ ਥਾਣਾ ਮਹਿਤਪੁਰ ਦੇ ਐੱਸਆਈ ਭੁਪਿੰਦਰ ਸਿੰਘ ਦੀ ਪੁਲਿਸ ਵੱਲੋਂ ਪਰਜੀਆ ਕਲਾਂ ਰੋਡ ਵਿਖੇ ਨਾਕੇ ਦੌਰਾਨ ਨੌਜਵਾਨਾਂ ਨੂੰ ਰੋਕ ਕੇ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲਈ ਤਾਂ ਇਕ ਦੀ ਡੱਬ ‘ਚੋਂ 32 ਬੋਰ ਪਿਸਤੌਲ ਸਮੇਤ 2 ਰੌਂਦ ਬਰਾਮਦ ਕੀਤੇ। ਨੌਜਵਾਨਾਂ ਦੀ ਪਛਾਣ ਬਾਹਰ ਮੁਹੱਲਾ ਸ਼ਾਹਪੁਰ ਤੋਂ ਅਮਨਪ੍ਰਰੀਤ ਸਿੰਘ ਉਰਫ ਅਮਨ ਤੇ ਜਤਿੰਦਰ ਸਿੰਘ ਉਰਫ ਟੀਕਾ ਵਾਸੀ ਧਰਮੀਵਾਲ ਵਜੋਂ ਹੋਈ ਹੈ। ਡੀਐੱਸਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਨੌਜਵਾਨ ਭਗੌੜੇ ਮੁਲਜ਼ਮ ਹਨ। ਦੋਵਾਂ ਖ਼ਿਲਾਫ਼ ਥਾਣਾ ਮਹਿਤਪੁਰ ‘ਚ ਮਾਮਲਾ ਦਰਜ ਸੀ। ਅਦਾਲਤ ਵੱਲੋ 12-10-22 ਨੂੰ ਪੀਓ ਕਰਾਰ ਦਿੱਤਾ ਗਿਆ ਸੀ। ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ। ਦੋਵਾਂ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ‘ਚ ‘ਆਪ’ ਕੌਂਸਲਰ ਹਿਰਾਸਤ ‘ਚ, ਸੈਕਟਰ-56 ‘ਚ ਮਕਾਨ ਤੋੜਨ ਪੁੱਜੀ ਟੀਮ ਦਾ ਵਿਰੋਧ, ਮੌਕੇ ‘ਤੇ ਪੁਲਿਸ ਬਲ ਤਾਇਨਾਤ

Read Next

ਦੂਜੀ ਪਤਨੀ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਸਾਥੀਆਂ ਸਣੇ ਕਾਬੂ