Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਸੁਆਮੀ ਸੰਤ ਦਾਸ ਪਬਲਿਕ ਸਕੂਲ ਨੂੰ ਤੀਜਾ ਸਥਾਨ

ਜਲੰਧਰ : ਮੇਅਰ ਵਰਲਡ ਸਕੂਲ ਵਿਖੇ ਹੋਏ ਅੰਤਰ ਸਕੂਲ ਸਹੋਦਿਆ ਨੁੱਕੜ ਨਾਟਕ ਮੁਕਾਬਲੇ ਵਿਚ ਸੁਆਮੀ ਸੰਤ ਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇਕੱਲੇਪਨ ਵਿਸ਼ੇ ‘ਤੇ ਆਪਣੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। 33 ਟੀਮਾਂ ਦੀ ਮੇਜ਼ਬਾਨੀ ਵਾਲੇ ਸਖ਼ਤ ਮੁਕਾਬਲੇ ਵਿਚੋਂ ਸੁਆਮੀ ਸੰਤ ਦਾਸ ਪਬਲਿਕ ਸਕੂਲ ਜਲੰਧਰ ਦੇ ਕਲਾਕਾਰਾਂ ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਇਕੱਲੇਪਣ ਨੂੰ ਦੂਰ ਕਰਨ ਵਿਚ ਪਰਿਵਾਰ ਦੀ ਮਹੱਤਤਾ ਨੂੰ ਉਜਾਗਰ ਕੀਤਾ ਅਤੇ ਆਪਣੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਾਲ ਤੀਜਾ ਇਨਾਮ ਜਿੱਤਿਆ। ਪਿ੍ਰੰਸੀਪਲ ਡਾ. ਸੋਨੀਆ ਮਾਗੋ ਨੇ ਉਭਰਦੇ ਕਲਾਕਾਰਾਂ ਨੂੰ ਵਧਾਈ ਦਿੱਤੀ ਅਤੇ ਸਮਾਜਿਕ ਚੇਤਨਾ ਪੈਦਾ ਕਰਨ ਲਈ ਇਸ ਮਾਧਿਅਮ ਦੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ।

Vinkmag ad
Share Our Daily Posts

News Desk

Read Previous

ਪਰਿਵਾਰਕ ਮੈਂਬਰ ਵਿਦੇਸ਼ਾਂ ‘ਚ ਡਾਲਰ ਕਮਾਉਣ ‘ਚ ਰੁੱਝੇ, ਪੰਜਾਬ ‘ਚ ਬੱਚੇ ਨਸ਼ੇ ਦੀ ਦਲਦਲ ‘ਚ ਫਸ ਰਹੇ

Read Next

ਗੈਂਗਸਟਰ ਬੱਬਲੂ ਦਾ ਤੀਸਰੀ ਵਾਰ ਬਟਾਲਾ ਪੁਲਿਸ ਨੇ ਲਿਆ ਰਿਮਾਂਡ, ਇਸ ਤਰੀਕ ਨੂੰ ਹੋਵੇਗੀ ਦੁਬਾਰਾ ਪੇਸ਼ੀ