Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਗੈਂਗਸਟਰ ਬੱਬਲੂ ਦਾ ਤੀਸਰੀ ਵਾਰ ਬਟਾਲਾ ਪੁਲਿਸ ਨੇ ਲਿਆ ਰਿਮਾਂਡ, ਇਸ ਤਰੀਕ ਨੂੰ ਹੋਵੇਗੀ ਦੁਬਾਰਾ ਪੇਸ਼ੀ

ਬਟਾਲਾ : ਬੀਤੇ ਦਿਨ 8 ਅਕਤੂਬਰ ਨੂੰ ਬਟਾਲਾ ਪੁਲਿਸ ਵੱਲੋਂ ਕਾਬੂ ਕੀਤੇ ਗਏ ਗੈਂਗਸਟਰ ਬੱਬਲੂ ਨੂੰ ਥਾਣਾ ਰੰਗੜ ਨੰਗਲ ਦੀ ਪੁਲਿਸ ਵੱਲੋਂ ਚਾਰ ਦਿਨ ਦੇ ਰਿਮਾਂਡ ਦੇ ਖਤਮ ਹੋ ਜਾਣ ਮਗਰੋਂ ਤੀਸਰੀ ਵਾਰ ਸਿਵਲ ਕੋਰਟ ਬਟਾਲਾ ਵਿਚ ਪੇਸ਼ ਕੀਤਾ ਗਿਆ, ਜਿਥੇ ਮਾਣਯੋਗ ਜੱਜ ਨੇ ਰੰਗੜ ਨੰਗਲ ਥਾਣੇ ਦੀ ਪੁਲਿਸ ਕੋਲ ਬੱਬਲੂ ਗੈਂਗਸਟਰ ਨੂੰ ਤੀਸਰੀ ਵਾਰ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਗੈਂਗਸਟਰ ਬੱਬਲੂ ਨੂੰ 19 ਅਕਤੂਬਰ ਨੂੰ ਦੁਬਾਰਾ ਪੇਸ਼ੀ ਲਈ ਬਟਾਲਾ ਸਿਵਲ ਕੋਰਟ ਪੇਸ਼ ਕੀਤਾ ਜਾਵੇਗਾ। ਥਾਣਾ ਰੰਗੜ ਨੰਗਲ ਦੇ ਐੱਸਐੱਚਓ ਮਨਬੀਰ ਸਿੰਘ ਨੇ ਦੱਸਿਆ ਕਿ ਬੱਬਲੂ ਗੈਂਗਸਟਰ ਨੂੰ ਤੀਸਰੀ ਵਾਰ ਸਿਵਲ ਕੋਰਟ ਬਟਾਲਾ ਵਿਖੇ ਰਿਮਾਂਡ ਲਈ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਬਲੂ ਨੇ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਕੀਤੇ ਹਨ, ਜਿਨ੍ਹਾਂ ਦੀ ਪੜਤਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਵਿਚ ਬੱਬਲੂ ਨੂੰ ਇਰਾਦਾ ਕਤਲ ਦੇ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ ਅਤੇ ਉਨ੍ਹਾਂ ਕੇਸਾਂ ਵਿਚ ਰਿਮਾਂਡ ਲਈ ਬੱਬਲੂ ਨੂੰ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਜੱਜ ਨੇ ਪੁਲਿਸ ਨੂੰ ਦੋ ਦਿਨ ਦਾ ਹੋਰ ਰਿਮਾਂਡ ਦਿੱਤਾ ਹੈ। ਐੱਸਐੱਚਓ ਮਨਬੀਰ ਸਿੰਘ ਨੇ ਦੱਸਿਆ ਕਿ ਬਬਲੂ ਨੂੰ ਫੜਣ ਮੌਕੇ ਬਟਾਲਾ ਪੁਲਿਸ ਦੀ ਕਾਰਵਾਈ ਜੋ ਪੂਰੀ ਤਰ੍ਹਾਂ ਰਿਕਾਰਡ ਕੀਤੀ ਹੋਈ ਸੀ, ਉਸ ਨੂੰ ਸੋਸ਼ਲ ਮੀਡੀਆ ’ਤੇ ਵੀ ਅਪਲੋਡ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਸੁਆਮੀ ਸੰਤ ਦਾਸ ਪਬਲਿਕ ਸਕੂਲ ਨੂੰ ਤੀਜਾ ਸਥਾਨ

Read Next

AAP ਦੇ ਵਿਦਿਆਰਥੀ ਵਿੰਗ CYSS ਦੀ ਜਿੱਤ, ਆਯੂਸ਼ ਖਟਕੜ ਬਣੇ PU ਦੇ ਨਵੇਂ ਸਰਤਾਜ, 2471 ਵੋਟਾਂ ਮਿਲੀਆਂ