Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਐਂਬੂਲੈਂਸ ਨੂੰ ਲੁੱਟਣ ਦੀ ਕੀਤੀ ਕੋਸ਼ਿਸ਼, ਨਹਿਰ ‘ਚ ਡਿੱਗੀ ਐਂਬੂਲੈਂਸ

ਫਤਹਿਗੜ੍ਹ ਚੂੜੀਆਂ ਦੇ ਪ੍ਰਰਾਈਵੇਟ ਹਸਪਤਾਲ ਖਾਸਲਾ ਕੇਅਰ ਦੀ ਡੈੱਡ ਬਾਡੀ ਛੱਡ ਕੇ ਵਾਪਸ ਆ ਰਹੀ ਐਂਬੂਲੈਂਸ ਵੈਨ ਨੂੰ ਚੰਦੂਸੂਜਾ ਨਹਿਰ ਦੇ ਪੁਲ ਉਪਰ ਕੁਝ ਮੋਟਰਸਾਈਕਲ ਸਵਾਰਾਂ ਤੇ ਕਾਰ ਸਵਾਰਾਂ ਨੇ ਲੁੱਟਣ ਦੀ ਅਸਫਲ ਕੋਸ਼ਿਸ਼ ਕੀਤੇ ਜਾਣ ਅਤੇ ਵੈਨ ਦੇ ਨਹਿਰ ਵਿਚ ਡਿੱਗਣ ‘ਤੇ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਇਸ ਸਬੰਧੀ ਹਸਪਤਾਲ ਦੇ ਮਾਲਕ ਅਮਰਿੰਦਰ ਸਿੰਘ ਖਾਲਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨਾਂ ਦੇ ਹਸਪਤਾਲ ਪਿੰਡ ਕੋਟਲੀ ਦਾ ਇੱਕ ਵਿਅਕਤੀ ਸੀਰੀਅਸ ਹਾਲਤ ਵਿਚ ਆਇਆ ਸੀ, ਜਿਸ ਦੀ ਸਮੇਂ ਮੌਤ ਹੋ ਗਈ ਸੀ ਅਤੇ ਉਨਾਂ੍ਹ ਦੀ ਐਂਬੂਲੈਂਸ ਮਿ}ਕ ਵਿਅਕਤੀ ਨੂੰ ਛੱਡ ਕੇ ਫਤਹਿਗੜ੍ਹ ਚੂੜੀਆਂ ਵਾਪਸ ਆ ਰਹੀ ਸੀ ਅਤੇ ਜਦ ਰਸਤੇ ‘ਚ ਚੰਦੂਸੂਜਾ ਨਹਿਰ ਦੇ ਪੁਲ ਉਪਰ ਆਏ ਤਾਂ ਕੁੱਝ ਮੋਟਰਸਾਈਕਲ ਸਵਾਰਾਂ ਅਤੇ ਸਿਫਟ ਕਾਰ ਸਵਾਰਾਂ ਨੇ ਵੈਨ ਨੂੰ ਜਸਰਦਸਤੀ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨਾਂ੍ਹ ਦੀ ਵੈਨ ਪੁਲ ਤੋਂ ਹੇਠਾਂ ਡਿਗ ਪਈ, ਜਿਸ ਨਾਲ ਵੈਨ ‘ਚ ਸਵਾਰ ਦੌ ਮੁਲਾਜਮ ਜਖਮੀ ਹੋ ਗਏ।

ਇਸ ਸਬੰਧੀ ਜਦ ਫਤਹਿਗੜ੍ਹ ਚੂੜੀਆਂ ਦੇ ਐੱਸਐੱਚਓ ਜਸਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨਾਂ੍ਹ ਕਿਹਾ ਕਿ ਮਾਮਲਾ ਉਨਾਂ੍ਹ ਦੇ ਧਿਆਨ ਵਿਚ ਨਹੀਂ ਹੈ ਅਤੇ ਇਸ ਸਬੰਧੀ ਸਬੰਧਤ ਪੁਲਿਸ ਚੌਂਕੀ ਕਾਲਾ ਅਫਗਾਨਾ ਦੇ ਇੰਚਾਰਜ਼ ਕੋਲੋਂ ਜਾਣਕਾਰੀ ਲੈਣਗੇ ਅਤੇ ਅਗਰ ਕੋਈ ਵੀ ਵਿਅਕਤੀ ਇਸ ਕਾਰਵਾਈ ਲਈ ਜਿੰਮੇਵਾਰ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਮੋਗਾ ‘ਚ ਜੀਜੇ ਨੇ 9 ਸਾਲ ਦੀ ਸਾਲੀ ਨਾਲ ਕੀਤੀ ਦਰਿੰਦਗੀ, ਜਬਰ ਜਨਾਹ ਤੋਂ ਬਾਅਦ ਰਾਡ ਨਾਲ ਕੁੱਟਿਆ

Read Next

ਪਤਨੀ, ਦੋ ਬੱਚਿਆਂ ਤੇ ਸੱਸ-ਸਹੁਰੇ ਨੂੰ ਜ਼ਿੰਦਾ ਸਾੜਨ ਵਾਲੇ ਜਵਾਈ ਨੇ ਫਾਹਾ ਲੈ ਕੇ ਕੀਤੀ ਆਤਮਹੱਤਿਆ