Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਘਰ ‘ਚ ਦਾਖਲ ਹੋ ਕੇ ਪਤੀ ਪਤਨੀ ਦਾ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਹਰੀਕੇ ਪੱਤਣ: ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਵਿਖੇ ਦੇਰ ਰਾਤ ਘਰ ਦਾਖਲ ਹੋਏ ਅਣਪਛਾਤੇ ਵਿਅਕਤੀਆਂ ਵੱਲੋਂ ਪਤੀ- ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਰਾਤ 1 ਤੋਂ 2 ਵਜੇ ਦੀ ਦੱਸੀ ਜਾ ਰਹੀ ਹੈ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਅਣਪਛਾਤੇ ਵਿਅਕਤੀ ਘਰ ਵਿੱਚ ਪਈ ਰਾਈਫ਼ਲ, ਘੜੀ, 4 ਸੋਨੇ ਦੀ ਮੁੰਦਰੀਆ ਵੀ ਲੈ ਕੇ ਹੋਏ ਫ਼ਰਾਰ ਹੋ ਗਏ। ਮ੍ਰਿਤਕ ਪਤੀ ਪਤਨੀ ਦੀ ਪਛਾਣ ਸਾਬਕਾ ਫੋਜੀ ਸੁਖਦੇਵ ਸਿੰਘ ਪੁੱਤਰ ਭਜਨ ਸਿੰਘ ਮੈਂਬਰ ਪੰਚਾਇਤ ਹਰੀਕੇ ਤੇ ਪਤਨੀ ਦੀ ਪਛਾਣ ਰਾਜਬੀਰ ਕੌਰ ਪਤਨੀ ਸੁਖਦੇਵ ਸਿੰਘ ਦੇ ਰੂਪ ਵਿੱਚ ਹੋਈ ਹੈ। ਮੌਕੇ ‘ਤੇ ਡੀ ਐਸ ਪੀ ਪੱਟੀ ਸਤਨਾਮ ਸਿੰਘ ਤੇ ਥਾਣਾ ਹਰੀਕੇ ਪੱਤਣ ਦੇ ਐਸ. ਐਚ. ਓ. ਹਰਜੀਤ ਸਿੰਘ ਪੁਲਿਸ ਪਾਰਟੀ ਦੇ ਨਾਲ ਪੁਹੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਵੱਡੀ ਘਟਨਾ : ਸ਼ੂਟਿੰਗ ਖਿਡਾਰੀ ਨੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਮਾਰੀ ਗੋਲ਼ੀ

Read Next

ਲੁਧਿਆਣਾ ਦੇ 25 ਸਰਕਾਰੀ ਸਕੂਲਾਂ ‘ਚ ਪਾਣੀ ਪੀਣ ਯੋਗ ਨਹੀਂ , ਜਾਂਚ ‘ਚ ਸੈਂਪਲ ਫੇਲ੍ਹ