Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਕਲਯੁਗੀ ਪੁੱਤ ਦੀ ਕਰਤੂਤ: ਮਾਂ ਦਾ ਕਤਲ ਕਰ ਕੇ ਘਰ ’ਚ ਹੀ ਦੱਬੀ ਲਾਸ਼

ਨਾਭਾ : ਬਲਾਕ ਦੇ ਪਿੰਡ ਫ਼ੈਜ਼ਗਡ਼੍ਹ ਵਿਚ ਨੌਜਵਾਨ ਵੱਲੋਂ ਮਾਂ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 22 ਸਾਲਾ ਮੁਲਜ਼ਮ ਨੇ ਆਪਣੀ ਮਾਂ ਦੇ ਸਿਰ ’ਤੇ ਕਈ ਵਾਰ ਕੀਤੇ ਸਨ ਤੇ ਦੇਹ ਘਰ ’ਚ ਹੀ ਦੱਬ ਦਿੱਤੀ ਸੀ। ਇਸ ਘਟਨਾ ਦਾ ਪਤਾ ਤਿੰਨ ਦਿਨਾਂ ਬਾਅਦ ਲੱਗਿਆ ਹੈ।

ਮ੍ਰਿਤਕ ਔਰਤ ਦੀ ਲਾਸ਼ ਤੀਜੇ ਦਿਨ ਡਿਊਟੀ ਮੈਜਿਸਟ੍ਰੇਟ ਦੀ ਅਗਵਾਈ ਵਿਚ ਮੁਲਜ਼ਮ ਦੀ ਨਿਸ਼ਾਨਦੇਹੀ ਦੇ ਅਧਾਰ ’ਤੇ ਪੁਲਿਸ ਨੇ ਜ਼ਮੀਨ ਵਿੱਚੋਂ ਮਰਹੂਮ ਕਿਰਨਾ ਦੀ ਲਾਸ਼ ਕੱਢੀ। ਪੋਸਟਮਾਰਟਮ ਲਈ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਲਾਸ਼ ਭੇਜੀ ਗਈ ਹੈ। ਓਧਰ ਨਾਭਾ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕ ਕਿਰਨਾ ਦੇ ਪਤੀ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਮੁਲਜ਼ਮ ਸਾਬਰ ਨੇ ਮਾਂ ਦਾ ਕਤਲ ਕਿਉਂ ਕੀਤਾ? ਇਸ ਬਾਰੇ ਫ਼ਿਲਹਾਲ ਕੁਝ ਪਤਾ ਨਹੀ ਚੱਲ ਸਕਿਆ। ਪੁਲਿਸ ਨੇ ਚੁੱਪ ਧਾਰੀ ਹੋਈ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ਦੇ 25 ਸਰਕਾਰੀ ਸਕੂਲਾਂ ‘ਚ ਪਾਣੀ ਪੀਣ ਯੋਗ ਨਹੀਂ , ਜਾਂਚ ‘ਚ ਸੈਂਪਲ ਫੇਲ੍ਹ

Read Next

ਦੀਵਾਲੀ ‘ਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ ਲਈ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਫੂਡ ਸੇਫ਼ਟੀ ਅਫ਼ਸਰਾਂ ਦੇ ਤਬਾਦਲੇ