Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਗੁਜਰਾਤ ‘ਚ ਲੱਗੇ ਭੂਚਾਲ ਦੇ ਝਟਕੇ, 3.5 ਰਹੀ ਤੀਬਰਤਾ, ਦੋ ਲੋਕਾਂ ਦੀ ਮੌਤ, 10 ਜ਼ਖ਼ਮੀ

ਏਜੰਸੀ। ਗੁਜਰਾਤ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਸੂਰਤ ਤੋਂ 61 ਕਿਲੋਮੀਟਰ ਦੂਰ ਅੱਜ ਸਵੇਰੇ ਕਰੀਬ 10.26 ਵਜੇ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (National Center for Seismology) ਮੁਤਾਬਕ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 7 ਕਿਲੋਮੀਟਰ ਹੇਠਾਂ ਸੀ। ਇਸ ਦੇ ਨਾਲ ਹੀ ਲੱਦਾਖ ‘ਚ ਸੜਕ ਨਿਰਮਾਣ ਦੇ ਕੰਮ ਦੌਰਾਨ ਮਜ਼ਦੂਰਾਂ ‘ਤੇ ਡੰਪਰ ਡਿੱਗਣ ਕਾਰਨ ਦੋ ਮੌਤਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ‘ਚ 10 ਲੋਕ ਜ਼ਖਮੀ ਵੀ ਹੋਏ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।

Vinkmag ad
Share Our Daily Posts

News Desk

Read Previous

ਦੀਵਾਲੀ ‘ਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ ਲਈ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਫੂਡ ਸੇਫ਼ਟੀ ਅਫ਼ਸਰਾਂ ਦੇ ਤਬਾਦਲੇ

Read Next

ਫਿਲੌਰ ‘ਚ ਪੁਲਿਸ ਮੁਲਾਜ਼ਮਾਂ ‘ਤੇ ਗੋਲ਼ੀਆਂ ਚਲਾਉਣ ਵਾਲਾ ਤਸਕਰ ਗਿ੍ਫ਼ਤਾਰ, 2 ਕਿਲੋ ਹੈਰੋਇਨ, ਪਿਸਤੌਲ ਤੇ ਪੰਜ ਰੌਂਦ ਬਰਾਮਦ