Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਪੰਜਾਬ ‘ਚ ਵਧਣ ਲੱਗੀ ਠੰਢ, ਮੋਗਾ ਰਿਹਾ ਸਭ ਤੋਂ ਠੰਢਾ ; ਦੀਵਾਲੀ ਤੋਂ ਬਾਅਦ ਤਾਪਮਾਨ ‘ਚ ਆਵੇਗੀ ਹੋਰ ਗਿਰਾਵਟ

ਲੁਧਿਆਣਾ। ਪੰਜਾਬ ‘ਚ ਮੌਸਮ ਹੁਣ ਹੌਲੀ-ਹੌਲੀ ਬਦਲ ਰਿਹਾ ਹੈ। ਜਿੱਥੇ ਦਿਨ ਦਾ ਤਾਪਮਾਨ ਘਟਦਾ ਜਾ ਰਿਹਾ ਹੈ, ਉਥੇ ਹੁਣ ਰਾਤਾਂ ਵੀ ਠੰਢੀਆਂ ਹੋਣ ਲੱਗ ਪਈਆਂ ਹਨ। ਹੁਣ ਰਾਤ ਨੂੰ ਠੰਢ ਮਹਿਸੂਸ ਹੋ ਰਹੀ ਹੈ। ਸ਼ਨੀਵਾਰ ਨੂੰ ਮੋਗਾ ਪੰਜਾਬ ‘ਚ ਸਭ ਤੋਂ ਠੰਢਾ ਰਿਹਾ। ਅੱਜ ਸਵੇਰੇ ਇੱਥੇ ਬਹੁਤ ਠੰਢ ਸੀ।

ਵਿਭਾਗ ਮੁਤਾਬਕ ਇੱਥੇ ਘੱਟੋ-ਘੱਟ ਤਾਪਮਾਨ 12.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਮੋਗਾ ਵਿੱਚ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਸੈਲਸੀਅਸ ਘੱਟ ਰਿਹਾ। ਉਸ ਤੋਂ ਬਾਅਦ ਬਠਿੰਡਾ ਠੰਢਾ ਰਿਹਾ। ਜਿੱਥੇ 14 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਪਠਾਨਕੋਟ ਵਿੱਚ 14.4 ਡਿਗਰੀ, ਫ਼ਿਰੋਜ਼ਪੁਰ ਵਿੱਚ 14.2 ਡਿਗਰੀ, ਅੰਮ੍ਰਿਤਸਰ ਵਿੱਚ 14.8 ਡਿਗਰੀ, ਜਲੰਧਰ ਵਿੱਚ 14.7 ਡਿਗਰੀ ਅਤੇ ਕਪੂਰਥਲਾ ਵਿੱਚ 14.8 ਡਿਗਰੀ ਤਾਪਮਾਨ ਰਿਹਾ। ਗੁਰਦਾਸਪੁਰ, ਫਰੀਦਕੋਟ, ਬਰਨਾਲਾ, ਲੁਧਿਆਣਾ ਦਾ ਤਾਪਮਾਨ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਦੋ ਡਿਗਰੀ ਘੱਟ ਸੀ। ਮੌਸਮ ਵਿਭਾਗ ਮੁਤਾਬਕ ਦੀਵਾਲੀ ਤੋਂ ਬਾਅਦ ਘੱਟੋ-ਘੱਟ ਤਾਪਮਾਨ ਹੋਰ ਹੇਠਾਂ ਆ ਜਾਵੇਗਾ।

Vinkmag ad
Share Our Daily Posts

News Desk

Read Previous

ਕਲਰਕਾਂ ਨੇ ਫੂਕਿਆ CM ਭਗਵੰਤ ਮਾਨ ਦਾ ਪੁਤਲਾ, ਪੈਦਲ ਮਾਰਚ ਕਰ ਕੀਤਾ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Read Next

ਜ਼ਹਿਰੀ ਹੋਈ ਪੰਜਾਬ ਦੀ ਹਵਾ, 7 ਦਿਨਾਂ ’ਚ ਹੇਠਾਂ ਡਿੱਗਾ ਗੁਣਵੱਤਾ ਦਾ ਪੱਧਰ