Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸੜਕ ਹਾਦਸੇ ‘ਚ ਦਾਦਾ-ਪੋਤੀ ਦੀ ਮੌਤ, ਕਾਰ ਚਾਲਕ ਨਾਮਜ਼ਦ

ਰਾਜਪੁਰਾ : ਸੜਕ ਹਾਦਸੇ ਵਿਚ ਇਕ ਵਿਅਕਤੀ ਸਮੇਤ ਢਾਈ ਸਾਲਾ ਬੱਚੀ ਦੀ ਮੌਤ ਹੋਣ ਅਤੇ ਇਕ ਔਰਤ ਦੇ ਜ਼ਖ਼ਮੀ ਹੋ ਜਾਣ ’ਤੇ ਥਾਣਾ ਸਿਟੀ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਥਾਣਾ ਸਿਟੀ ਪੁਲਿਸ ਕੋਲ ਸ਼ੁਭਮ ਵਾਸੀ ਬ੍ਰਾਹਮਣ ਮਾਜਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ ਪਿਤਾ ਜੈਪਾਲ, ਮਾਤਾ ਉਰਮਿਲਾ ਦੇਵੀ ਤੇ ਉਸ ਦੀ ਢਾਈ ਸਾਲਾਂ ਧੀ ਮਿਸ਼ਟੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਦੋਂ ਸਕਾਲਰ ਸਕੂਲ ਰਾਜਪੁਰਾ ਕੋਲ ਪਹੁੰਚੇ ਤਾਂ ਉਥੇ ਤੇਜ਼ ਰਫ਼ਤਾਰ ਕਾਰ ਚਲਾ ਰਹੇ ਚਾਲਕ ਨੇ ਲਾਪਰਵਾਹੀ ਨਾਲ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ।

ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੇ ਪਿਤਾ ਤੇ ਬੇਟੀ ਦੀ ਮੌਤ ਹੋ ਗਈ ਤੇ ਪੀੜਤ ਦੀ ਮਾਤਾ ਦੇ ਮਾਮੂਲੀ ਸੱਟਾਂ ਲੱਗੀਆਂ। ਇਸ ਸਬੰਧੀ ਥਾਣਾ ਸਿਟੀ ਪੁਲਿਸ ਨੇ ਸੜਕ ਹਾਦਸੇ ਵਿਚ ਦਾਦਾ ਤੇ ਪੋਤੀ ਦੀ ਮੌਤ ਹੋ ਜਾਣ ’ਤੇ ਕਾਰ ਚਾਲਕ ਹਰਦੀਪ ਸਿੰਘ ਵਾਸੀ ਅਕਲੀਆਂ ਮੁੱਲਾ ਪੱਤੀ ਮਾਨਸਾ ਵਿਰੁੱਧ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਗੈਂਗਸਟਰ ਮਟਰੂ ਫਿਲੌਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਵੱਡੀ ਮਾਤਰਾ ‘ਚ ਹਥਿਆਰਾਂ ਦੀ ਖੇਪ ਬਰਾਮਦ

Read Next

ਇਸ ਵਾਰ ਚੀਨ ਨੂੰ ਛੱਡ ਕੇ ਦੇਸੀ ਪਟਾਕੇ ਬਾਜ਼ਾਰ ਵਿੱਚ, ਸਭ ਤੋਂ ਮਹਿੰਗਾ ਪਟਾਕਾ 6 ਹਜ਼ਾਰ ਦਾ; ਕੀਮਤ 40 ਫੀਸਦੀ ਤਕ ਵਧੀ