Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਗੋਇੰਦਵਾਲ ਸਾਹਿਬ ‘ਚ ਵਾਪਰੀ ਘਟਨਾ; ਘਰ ’ਚ ਦਾਖ਼ਲ ਹੋ ਕੇ ਮਾਂ-ਪੁੱਤ ਦੀ ਕੁੱਟਮਾਰ, ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ

ਸ੍ਰੀ ਗੋਇੰਦਵਾਲ ਸਾਹਿਬ : ਪਿੰਡ ਖਵਾਸਪੁਰ ਦੇ ਇਕ ਘਰ ਵਿਚ ਦਾਖ਼ਲ ਹੋ ਕੇ ਮਾਂ ਪੁੱਤ ਦੀ ਕੁੱਟਮਾਰ ਕਰਕੇ ਸੱਟਾਂ ਲਗਾਉਣ ਦੇ ਕਥਿਤ ਦੋਸ਼ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਚਾਰ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਜਦੋਂਕਿ ਜਖਮੀਂ ਮਾਂ ਪੁੱਤ ਨੂੰ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

ਗੁਰਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖਵਾਸਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 10 ਅਕਤੂਬਰ ਦੀ ਰਾਤ ਕਰੀਬ 10 ਵਜੇ ਉਸਦੇ ਘਰ ਦੇ ਬਾਹਰ ਆ ਕੇ ਜੋਬਨਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ, ਹਰਭਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ, ਗੁਰਦੇਵ ਸਿੰਘ ਪੁੱਤਰ ਰੂੜ ਸਿੰਘ ਅਤੇ ਖੁਸ਼ਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਸਾਰੇ ਵਾਸੀ ਖਵਾਸਪੁਰ ਗਾਲੀ ਗਲੋਚ ਕਰਨ ਲੱਗੇ। ਜਦੋਂਕਿ ਉਕਤ ਲੋਕਾਂ ਨੇ ਉਸਦੇ ਘਰ ਦਾਖਲ ਹੋ ਕੇ ਉਸਦੀ ਤੇ ਉਸਦੀ ਮਾਤਾ ਦੀ ਕੁੱਟਮਾਰ ਕਰਨ ਦੇ ਨਾਲ ਨਾਲ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਵੀ ਲਗਾ ਦਿੱਤੀਆਂ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਜੈਮਲ ਸਿੰਘ ਨੇ ਦੱਸਿਆ ਕਿ ਉਕਤ ਲੋਕਾਂ ਨੂੰ ਨਾਮਜ਼ਦ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਇਸ ਵਾਰ ਚੀਨ ਨੂੰ ਛੱਡ ਕੇ ਦੇਸੀ ਪਟਾਕੇ ਬਾਜ਼ਾਰ ਵਿੱਚ, ਸਭ ਤੋਂ ਮਹਿੰਗਾ ਪਟਾਕਾ 6 ਹਜ਼ਾਰ ਦਾ; ਕੀਮਤ 40 ਫੀਸਦੀ ਤਕ ਵਧੀ

Read Next

ਉਪ-ਰਾਸ਼ਟਰਪਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਮੰਗ ਪੱਤਰ