Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਉਪ-ਰਾਸ਼ਟਰਪਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਮੰਗ ਪੱਤਰ

ਅੰਮ੍ਰਿਤਸਰ : ਉਪ-ਰਾਸ਼ਟਰਪਤੀ ਜਗਦੀਪ ਧਨਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਉਨ੍ਹਾਂ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਲੰਗਰ ਵੀ ਛੱਕਿਆ। ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੌਮਣੀ ਕਮੇਟੀ ਪ੍ਰਧਾਨ ਅੈਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਗ ਪੱਤਰ ਵੀ ਦਿੱਤਾ।ਇਸ ਤੋਂ ਬਾਅਦ ਧਨਖੜ ਜੱਲ੍ਹਿਆਂਵਾਲੇ ਬਾਗ਼ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਣਗੇ। ਇਸ ਤੋਂ ਉਪਰੰਤ ਉਹ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣਗੇ। ਉਪ ਰਾਸ਼ਟਰਪਤੀ ਸ੍ਰੀ ਰਾਮਤੀਰਥ ਵੀ ਨਤਮਸਤਕ ਹੋਣ ਲਈ ਪਹੁੰਚਣਗੇ। ਉੱਪ ਰਾਸ਼ਟਰਪਤੀ ਬਣਨ ਤੋਂ ਬਾਅਦ ਜਗਦੀਪ ਧਨਖੜ ਦਾ ਇਹ ਪਹਿਲਾ ਦੌਰਾ ਹੋਵੇਗਾ। ਉਨ੍ਹਾਂ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।

Vinkmag ad
Share Our Daily Posts

News Desk

Read Previous

ਗੋਇੰਦਵਾਲ ਸਾਹਿਬ ‘ਚ ਵਾਪਰੀ ਘਟਨਾ; ਘਰ ’ਚ ਦਾਖ਼ਲ ਹੋ ਕੇ ਮਾਂ-ਪੁੱਤ ਦੀ ਕੁੱਟਮਾਰ, ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ

Read Next

ਪੁੱਤਰ ਦੀ ਖ਼ਾਹਿਸ਼ ’ਚ ਪਿਤਾ ਨੇ 4 ਮਹੀਨੇ ਦੀ ਧੀ ਦਾ ਆਪਣੇ ਹੱਥੀਂ ਗਲਾ ਦਬਾ ਕੇ ਕੀਤਾ ਕਤਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ