Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

2 ਨਵੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ; ਜਾਣੋ ਵਜ੍ਹਾ

ਬਟਾਲਾ : ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਉੱਪ ਮੰਡਲ ਬਟਾਲਾ ‘ਚ 2 ਨਵੰਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ, ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਂਵੀਂ ਵਾਲੇ ਦਿਨ 2 ਨਵੰਬਰ ਨੂੰ ਉੱਪ ਮੰਡਲ ਬਟਾਲਾ ‘ਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਤੇ ਗ਼ੈਰ-ਸਰਕਾਰੀ ਵਿਦਿਅਕ ਅਦਾਰਿਆਂ ‘ਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੰਤੂ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਬਣੀ ਮੰਗਾਂ ‘ਤੇ ਸਹਿਮਤੀ, ਕਿਸਾਨ ਜਥੇਬੰਦੀਆਂ ਭਲਕੇ ਚੁੱਕਣਗੀਆਂ CM ਰਿਹਾਇਸ਼ ਅੱਗਿਓਂ ਧਰਨਾ

Read Next

ਛੇ ਮਹੀਨੇ ‘ਚ 10 ਜ਼ਿਲ੍ਹਿਆਂ ‘ਚ ਬਣੇ 179 ਨਵੇਂ ਨਸ਼ਾ ਛੁਡਾਊ ਕੇਂਦਰ, 7 ਹਜ਼ਾਰ ਮਰੀਜ਼ ਵੀ ਵਧੇ