Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਸਵਾਲਾਂ ਦੇ ਘੇਰੇ ‘ਚ ਪੰਜਾਬ ਸਰਕਾਰ ! ਇਸ ਕੈਬਨਿਟ ਮੰਤਰੀ ਦੇ ਹਲਕੇ ‘ਚ ਲੱਗੇ ‘ਚਿੱਟਾ ਇਥੋਂ ਮਿਲਦਾ ਹੈ’ ਦੇ ਪੋਸਟਰ

ਅੰਮ੍ਰਿਤਸਰ : ਕੈਬਨਿਟ ਮੰਤਰੀ ਪੰਜਾਬ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੇ ਸਿਆਸੀ ਵਿਧਾਨਸਭਾ ਹਲਕਾ ਦੱਖਣੀ ‘ਚ ‘ਚਿੱਟਾ ਇਥੋਂ ਮਿਲਦਾ ਹੈ’ ਦੇ ਲੱਗੇ ਪੋਸਟਰਾਂ ਨੇ ਇਕ ਵਾਰ ਫਿਰ ਸਰਕਾਰ ਦੀ ਕਾਰਗੁਜ਼ਾਰੀ ਨੂੰ ਕਟਹਿਰੇ ‘ਚ ਖੜ੍ਹਾ ਕਰ ਦਿੱਤਾ ਹੈ।

ਅੰਮ੍ਰਿਤਸਰ ਵਿਧਾਨ ਸਭਾ ਹਲਕਾ ਦੱਖਣੀ ਦੇ ਇਲਾਕਾ ਮੋਨੀ ਚੌਕ ਵਿੱਚ ਲੱਗੇ ਚਿੱਟਾਂ ਇੱਥੋਂ ਮਿਲਦਾ ਹੈ ਦੇ ਪੋਸਟਰਾਂ ਨੇ ਇਲਾਕੇ ਵਿਚ ਇਕ ਵਾਰ ਫਿਰ ਸਰਕਾਰਾਂ ਦੀ ਕਾਰਗੁਜਾਰੀ ਤੇ ਸਵਾਲੀਆ ਚਿੰਨ੍ਹ ਖੜ੍ਹਾ ਕਰ ਦਿੱਤਾ ਹੈ। ਥਾਂ ਥਾਂ ਤੇ ਲੱਗੇ ਇਨ੍ਹਾਂ ਪੋਸਟਰਾਂ ‘ਤੇ ਤੀਰ ਦੇ ਨਿਸ਼ਾਨ ਵੀ ਬਣਾਏ ਗਏ ਹਨ, ਜਿਸ ਤੋਂ ਇਹ ਸੰਕੇਤ ਹੁੰਦਾ ਹੈ ਕਿ ਚਿੱਟਾ ਮਿਲਣ ਦਾ ਇਸ਼ਾਰਾ ਕਿਸ ਵੱਲ ਕਰ ਰਿਹਾ ਹੈ। ਪੋਸਟਰ ਹੇਠ ਜਾਰੀਕਰਤਾ ‘ਉੱਜੜਿਆ ਹੋਇਆ ਪਰਿਵਾਰ’ ਲਿਖਿਆ ਗਿਆ ਹੈ। ਜੋ ਇਕ ਆਪਣਾ ਦਰਦ ਬਿਆਨ ਕਰ ਰਿਹਾ ਹੈ। ਭਾਵੇਂ ਜਿਨ੍ਹਾਂ ਲੋਕਾਂ ਦੀਆਂ ਦੀਵਾਰਾਂ ਉੱਤੇ ਲੱਗੇ ਪੋਸਟਰ ਇਤਰਾਜ਼ਯੋਗ ਹਨ, ਇਲਾਕੇ ਦੀ ਬਦਨਾਮੀ ਵਾਲੇ ਪੋਸਟਰਾਂ ਨੂੰ ਲੋਕਾਂ ਵੱਲੋਂ ਹਟਾ ਦਿੱਤਾ ਗਿਆ ਹੈ। ਪਰ ਇਲਾਕੇ ਵਿੱਚ ਇਸ ਦੀ ਲਗਾਤਾਰ ਚਰਚਾ ਚੱਲ ਰਹੀ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ੇ ਨੂੰ ਲੈ ਕੇ ਸਰਕਾਰ ਦੀ ਕਿਰਕਿਰੀ ਹੋ ਚੁੱਕੀ ਹੈ।

Vinkmag ad
Share Our Daily Posts

News Desk

Read Previous

ਕੁੱਟਮਾਰ ‘ਚ ਜ਼ਖ਼ਮੀ ‘ਆਪ’ ਨੇਤਾ ਨੇ ਸਰਜੀਕਲ ਵਾਰਡ ‘ਚ ਮਨਾਇਆ ਜਨਮਦਿਨ, ਮਰੀਜ਼ ਹੋਏ ਪਰੇਸ਼ਾਨ

Read Next

ਮਾਨ ਸਰਕਾਰ ਦਾ ਇਕ ਹੋਰ ਵੱਡਾ ਕਦਮ; ਰਸੂਖ਼ਦਾਰਾਂ ਵੱਲੋਂ ਨੱਪੀਆਂ ਜ਼ਮੀਨਾਂ ਦੀ ਮਾਲਕੀ ਗ੍ਰਾਮ ਪੰਚਾਇਤਾਂ ਹਵਾਲੇ ਕਰਨ ਦੇ ਹੁਕਮ