Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੋ ਤੇ ਯੂ-ਟਿਊਬ ਤੋਂ ਗੀਤ ’ਸਾਡੀ ਨਿੱਤ ਦੀਵਾਲੀ’ ਹਟਾਓ; ਚੰਡੀਗੜ੍ਹ ਦੇ ਵਕੀਲ ਨੇ ਹਰਿਆਣਾ ਸਰਕਾਰ ਨੂੰ ਭੇਜਿਆ ਨੋਟਿਸ

ਜਲੰਧਰ : ਚੰਡੀਗੜ੍ਹ ਦੇ ਮਸ਼ਹੂਰ ਵਕੀਲ ਐਚਸੀ ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਇਕ ਨੋਟਿਸ ਭੇਜ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਦੀ ਪੈਰੋਲ ਤੁਰੰਤ ਰੱਦ ਕਰਨ ਵਾਸਤੇ ਕਿਹਾ ਹੈ।

ਨੋਟਿਸ ‘ਚ ਐਚਸੀ ਅਰੋੜਾ (HC Arora) ਨੇ ਕਿਹਾ ਕਿ ਰਾਮ ਰਹੀਮ ਨੂੰ ਜਬਰ ਜਨਾਹ ਤੇ ਕਤਲ ਦੇ ਕੇਸ ਵਿਚ ਦੋਸ਼ੀ ਠਹਿਰਾਇਆ ਗਿਆ ਹੈ। ਹਰਿਆਣਾ ਸਰਕਾਰ ਨੇ ਉਸਨੂੰ 40 ਦਿਨਾਂ ਦੀ ਪੈਰੋਲ ਦੇ ਦਿੱਤੀ। ਇਸ ਦੌਰਾਨ ਉਹ ਯੂਪੀ ਠਹਿਰਿਆ ਹੋਇਆ ਹੈ ਤੇ ਸਤਿਸੰਗ ਕਰ ਰਿਹਾ ਹੈ। ਸੱਤਾਧਾਰੀ ਪਾਰਟੀ ਤੇ ਵਿਰੋਧੀ ਪਾਰਟੀਆਂ ਦੇ ਆਗੂ ਉਸ ਤੋਂ ਅਸ਼ੀਰਵਾਦ ਲੈ ਰਹੇ ਹਨ ਤੇ ਉਸਨੇ ਆਪਣਾ ਗੀਤ ’ਸਾਡੀ ਨਿੱਤ ਦੀਵਾਲੀ’ ਵੀ ਜਾਰੀ ਕੀਤਾ ਹੈ। ਨੋਟਿਸ ‘ਚ ਕਿਹਾ ਗਿਆ ਕਿ ਸਰਕਾਰ ਨੇ ਉਸਦਾ ਗਾਣਾ ਯੂ-ਟਿਊਬ ਤੋਂ ਹਟਵਾਉਣ ਲਈ ਵੀ ਕੋਈ ਕਦਮ ਨਹੀਂ ਚੁੱਕਿਆ। ਵਕੀਲ ਨੇ ਮੰਗ ਕੀਤੀ ਕਿ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕੀਤੀ ਜਾਵੇ ਤੇ ਉਸਦਾ ਗਾਣਾ ਯੂ ਟਿਊਬ ਤੋਂ ਹਟਵਾਇਆ ਜਾਵੇ।

Vinkmag ad
Share Our Daily Posts

News Desk

Read Previous

ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

Read Next

ਗੜ੍ਹਦੀਵਾਲਾ-ਦਸੂਹਾ ਮੇਨ ਰੋਡ ‘ਤੇ ਪੇਂਟ ਦੀ ਦੁਕਾਨ ‘ਚ ਅਚਾਨਕ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ ਹੋਣ ਦਾ ਖਦਸ਼ਾ